ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
...39 days ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
...39 days ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
...39 days ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
...about 1 hour ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
...15 minutes ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
...17 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
...about 1 hour ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
...about 1 hour ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
...39 days ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
...39 days ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
...39 days ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
...39 days ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
...39 days ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
...39 days ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX