ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ। -ਨੈਪੋਲੀਅਨ ਬੋਨਾਪਾਰਟ

ਤਾਜ਼ਾ ਖ਼ਬਰਾਂ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੰਗਰੂਰ ਤੋਂ ਬਦਲ ਕੇ ਆਏ ਡੀ.ਐੱਸ.ਪੀ. ਭਰਪੂਰ ਸਿੰਘ ਵਲੋਂ ਅੱਜ ਡੀ.ਐੱਸ.ਪੀ.ਸੁਨਾਮ ਦਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਭਰਪੂਰ ਸਿੰਘ ਨੇ ਕਿਹਾ ਕਿ ਗੁੰਡਾਗਰਦੀ ਅਤੇ ਨਸ਼ਿਆਂ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ।ਇਸ ਤੋਂ ਇਲਾਵਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਸਚਾਰੂ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 

 

ਖ਼ਬਰ ਸ਼ੇਅਰ ਕਰੋ

 

2022-07-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX