ਨਵੀਂ ਦਿੱਲੀ, 5 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ
...13 days ago
ਚੰਡੀਗੜ੍ਹ , 5 ਅਗਸਤ - ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਦੱਸਿਆ ਕਿ ਸਬਜ਼ੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ...
ਨਵੀਂ ਦਿੱਲੀ, 5 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਦਿੱਲੀ ਦੌਰੇ 'ਤੇ ਹਨ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਜ਼ਾਦੀ ਮਹਾਂਉਤਸਵ ਦੀ ਮੀਟਿੰਗ 'ਚ ਸ਼ਾਮਿਲ ਹੋਣਗੇ ਤੇ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ 'ਚ ਸ਼ਿਰਕਤ ਕਰਨਗੇ।
...13 days ago
ਚੰਡੀਗੜ੍ਹ, 5 ਅਗਸਤ (ਸੁਰਿੰਦਰਪਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੂੰ ਮਿਲੀ ਵੱਡੀ ਸਫ਼ਲਤਾ, ਗੈਰ-ਕਾਨੂੰਨੀ ਹਥਿਆਰਾਂ ਸਮੇਤ ਇਕ ਵਿਅਕਤੀ ਕੀਤਾ ਕਾਬੂ
...13 days ago
ਚੰਡੀਗੜ੍ਹ, 5 ਅਗਸਤ-ਪੰਜਾਬ 'ਚ ਆਏ ਦਿਨੀਂ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰਦੀਆਂ ਰਹਿੰਦੀਆਂ ਹਨ। ਕਈ ਤਾਂ ਲੁਟੇਰੇ ਦੁਕਾਨਾਂ ਤੇ ਘਰਾਂ 'ਚ ਵੜ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਉੱਥੇ ਹੀ ਇਕ ਇਮਾਨਦਾਰੀ ਦੀ ਮਿਸਾਲ ਦੇਖਣ ਨੂੰ ਮਿਲੀ ਹੈ। ਬੀਤੇ ਦਿਨੀਂ...
...13 days ago
ਮਾਨਸਾ, 5 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ 3 ਜਣਿਆਂ ਦਾ ਸਥਾਨਕ ਅਦਾਲਤ ਨੇ ਥਾਣਾ ਭੀਖੀ ਵਿਖੇ ਦਰਜ ਇਕ ਕਤਲ...
...13 days ago
ਰਾਜਾਸਾਂਸੀ, 5 ਅਗਸਤ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਯਾਤਰੀ ਕੋਲੋਂ ਹਵਾਈ ਅੱਡੇ 'ਤੇ ਤਾਇਨਾਤ ਕਸਟਮ ਸਟਾਫ਼ ਦੀ ਟੀਮ ਵਲੋਂ ਕੀਤੀ ਬਾਰੀਕੀ ਨਾਲ ਜਾਂਚ...
ਨਵੀਂ ਦਿੱਲੀ, 5 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ 'ਚ ਮੁਲਾਕਾਤ ਕੀਤੀ ਹੈ।
ਧੂਰੀ, 5 ਅਗਸਤ (ਸੁਖਵੰਤ ਸਿੰਘ ਭੁੱਲਰ )- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਅੱਜ ਧੂਰੀ ਦੇ ਕਰੀਬੀ ਪਿੰਡ ਬੇਨੜਾ ਤੋਂ 72ਵੇਂ ਰਾਜ ਪੱਧਰੀ ਵਣਮਹਾਉਤਸਵ ਮੌਕੇ ਪੌਦਿਆਂ ਨਾਲ ਭਰੀਆਂ ਟਰਾਲੀਆਂ ਨੂੰ ਹਰੀ ਝੰਡੀ ਦੇ ਕੇ ਰਸਮੀ ਉਦਘਾਟਨ...
ਨਵੀਂ ਦਿੱਲੀ, 5 ਅਗਸਤ-ਭਾਜਪਾ ਸਾਂਸਦ ਹੇਮਾ ਮਾਲਿਨੀ ਦਾ ਕਹਿਣਾ ਹੈ ਕਿ ਮਹਿੰਗਾਈ ਨੂੰ ਲੈ ਕੇ ਕਾਂਗਰਸ ਪਾਰਟੀ ਜੋ ਪ੍ਰਦਰਸ਼ਨ ਕਰ ਰਹੀ ਹੈ ਉਸ 'ਤੇ ਮੈਂ ਕੁਝ ਨਹੀਂ ਬੋਲਾਂਗੀ। ਸਾਡੀ ਸਰਕਾਰ, ਮੋਦੀ ਜੀ ਅਤੇ ਅਮਿਤ ਸ਼ਾਹ ਜੀ ਤੈਅ ਕਰਨਗੇ ਕਿ ਕੀ ਕਰਨਾ ਹੈ। ਕਾਂਗਰਸ ਦਾ ਉਦੇਸ਼ ਹੈ ਕਿ ਉਹ ਸਦਨ ਨਹੀਂ ਚੱਲਣ ਦੇਣਗੇ।
ਨਵੀਂ ਦਿੱਲੀ, 5 ਅਗਸਤ-ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਲਿਆਂਦਾ ਐੱਮ.ਐੱਸ.ਪੀ. ਗਾਰੰਟੀ 'ਤੇ ਪ੍ਰਾਈਵੇਟ ਮੈਂਬਰ ਬਿੱਲ
...13 days ago
ਨਵੀਂ ਦਿੱਲੀ, 5 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਲੋਕਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ 14 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਇਕ ਦਿਨ ਪਹਿਲਾਂ ਸ਼ਾਮ 5 ਵਜੇ ਹਰ ਭਾਰਤਵਾਸੀ ਹੱਥ 'ਚ ਤਿਰੰਗਾ ਲੈ ਕੇ...
...13 days ago
ਚੰਡੀਗੜ੍ਹ, 5 ਅਗਸਤ-ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫ਼ੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸੰਬੰਧੀ ਜਾਣੂ ਕਰਵਾਉਣ ਲਈ ਇਕ ਪ੍ਰੈੱਸ ਕਾਨਫ਼ਰੰਸ ਕੀਤੀ...
ਡਮਟਾਲ, 5 ਅਗਸਤ-ਹਿਮਾਚਲ ਪ੍ਰਦੇਸ਼: ਡਮਟਾਲ ਇਲਾਕੇ 'ਚ ਮਿਲਿਆ ਹੈਂਡ ਗ੍ਰੇਨੇਡ, ਜਾਂਚ ਲਈ ਮੌਕੇ 'ਤੇ ਪਹੁੰਚੀ ਪੁਲਿਸ ਟੀਮ
ਧੂਰੀ, 5 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਧੂਰੀ ਵਿਖੇ...
ਚੰਡੀਗੜ੍ਹ, 5 ਅਗਸਤ (ਅਜਾਇਬ ਔਜਲਾ)-ਪੰਜਾਬ ਦੇ ਸਮੂਹ ਬੱਸ ਓਪਰੇਟਰਾਂ ਅਤੇ ਮਿੰਨੀ ਬੱਸ ਅਪਰੇਟਰਾਂ ਵਲੋਂ 9 ਅਗਸਤ ਨੂੰ ਇੱਕ ਦਿਨ ਲਈ ਸੂਬੇ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਅੱਜ ਵੱਖ-ਵੱਖ ਕੋਨਿਆਂ ਤੋਂ ਆਏ ਬੱਸ ਓਪਰੇਟਰਾਂ...
ਚੰਡੀਗੜ੍ਹ, 5 ਅਗਸਤ (ਮਾਨ)-ਰਾਜ ਭਵਨ ਵੱਲ ਵੱਧਦੇ ਕਾਂਗਰਸ ਆਗੂਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
ਚੰਡੀਗੜ੍ਹ, 5 ਅਗਸਤ (ਮਾਨ)-ਪ੍ਰਦਰਸ਼ਨ ਕਰ ਰਹੇ ਕਾਂਗਰਸ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ
...13 days ago
ਸੂਲਰ ਘਰਾਟ, 5 ਅਗਸਤ (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ 'ਚ ਵੇਖਣ ਨੂੰ ਮਿਲਿਆ ਹੈ ਕਿ ਲੰਪੀ ਸਕਿਨ ਬਿਮਾਰੀ ਨੇ ਹਲਕੇ 'ਚ ਪੈਰ ਪਸਾਰ ਲਏ ਹਨ। ਸ਼ੁਰੂ 'ਚ ਇਹ ਬਿਮਾਰੀ ਪਾਲਤੂ ਪਸ਼ੂਆਂ 'ਚ ਵਿਖਾਈ ਦੇ...
ਚੰਡੀਗੜ੍ਹ, 5 ਅਗਸਤ-ਹਰਿਆਣਾ ਕਾਂਗਰਸ ਦੇ ਵਰਕਰ ਨੂੰ ਹਿਰਾਸਤ 'ਚ ਲੈ ਕੇ ਜਾਂਦੀ ਹੋਈ ਚੰਡੀਗੜ੍ਹ ਪੁਲਿਸ
ਚੰਡੀਗੜ੍ਹ, 5 ਅਗਸਤ (ਗੁਰਿੰਦਰ)-ਕਾਂਗਰਸ ਦਾ ਰਾਜ ਭਵਨ ਵੱਲ ਮਾਰਚ
...13 days ago
ਨਵੀਂ ਦਿੱਲੀ, 5 ਅਗਸਤ-ਪੁਲਿਸ ਨੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਦਿੱਲੀ 'ਚ ਏ.ਆਈ.ਸੀ.ਸੀ. ਦਫ਼ਤਰ ਦੇ ਬਾਹਰੋਂ ਹਿਰਾਸਤ 'ਚ ਲਿਆ ਹੈ, ਜਿੱਥੇ ਉਹ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਪਾਰਟੀ ਦੇ ਨੇਤਾਵਾਂ ਅਤੇ ਕਾਰਜਕਰਤਾਵਾਂ ਦੇ ਨਾਲ ਵਿਰੋਧ ਪ੍ਰਦਰਸ਼ਨ ਸ਼ਾਮਿਲ ਹੋਈ ਸੀ।
...13 days ago
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ 'ਚ ਪੁਲਿਸ ਦੀ ਮੌਜੂਦਗੀ ਵਿਚ ਟਰੈਵਲ ਏਜੰਟ ਨਿਤੀਸ਼ ਘਈ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਨਿਤੀਸ਼ ਘਈ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਜ਼ੋਰਦਾਰ ਝੜਪ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ...
ਨਵੀਂ ਦਿੱਲੀ, 5 ਅਗਸਤ-ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾਬੋਲ, ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ’ਚ
ਚੰਡੀਗੜ੍ਹ 5 ਅਗਸਤ (ਵਿਕਰਮਜੀਤ ਸਿੰਘ ਮਾਨ) - ਦੇਸ਼ 'ਚ ਵਧੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਚ ਅੱਜ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿੱਥੇ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਵਲੋਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਉਲੀਕਿਆ...
ਨਵੀਂ ਦਿੱਲੀ, 5 ਅਗਸਤ - ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਵਿਰੋਧ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਕਾਲੇ ਕੱਪੜੇ ਪਹਿਨ ਨੇ ਆਪਣਾ ਵਿਰੋਧ ਜ਼ਾਹਿਰ...
ਸੰਗਰੂਰ , 5ਅਗਸਤ (ਦਮਨਜੀਤ ਸਿੰਘ)-ਸੰਗਰੂਰ ਲਾਗੇ ਮਸਤੂਆਣਾ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਉਪਰੰਤ ਉਨ੍ਹਾਂ ਕਿਹਾ...
ਅੰਮ੍ਰਿਤਸਰ, 5 ਅਗਸਤ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮ੍ਰਿਤਸਰ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਕਾਰਨ ਸ਼ਹਿਰ 'ਚ ਜਲਥਲ ਹੋ ਗਿਆ। ਕਰੀਬ ਡੇਢ ਘੰਟਾ ਪਈ ਇਸ ਬਾਰਿਸ਼ ਨਾਲ ਸ਼ਹਿਰ ਦੀਆਂ ਸਾਰੀਆਂ ਹੀ ਸੜਕਾਂ ਬਰਸਾਤੀ...
ਸੰਗਰੂਰ, 5 ਅਗਸਤ (ਦਮਨਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ 'ਚ 600 ਯੂਨਿਟ ਬਿਜਲੀ ਮੁਫ਼ਤ ਹੋਣ ਕਾਰਨ ਸਤੰਬਰ ਮਹੀਨੇ ਦੌਰਾਨ 50 ਲੱਖ ਬਿਜਲੀ ਮੀਟਰਾਂ ਦੇ ਬਿੱਲ ਜ਼ੀਰੋ ਆਉਣਗੇ ਅਤੇ ਜਨਵਰੀ ਮਹੀਨੇ 'ਚ 68 ਲੱਖ ਮੀਟਰਾਂ ਦੇ ਬਿੱਲ ਜ਼ੀਰੋ ਆਉਣਗੇ।
...13 days ago
ਹੰਬੜਾਂ, 5 ਅਗਸਤ (ਮੇਜਰ ਹੰਬੜਾਂ)-ਲੁਧਿਆਣਾ ਨੇੜੇ ਰਾਧਾ ਸੁਆਮੀ ਸਤਿਸੰਗ ਘਰ ਭੱਟੀਆਂ ਢਾਹਾ (ਹੰਬੜਾਂ) ਵਿਖੇ ਤੜਕੇ ਸਾਰ ਬਿਜਲੀ ਦਾ ਕਰੰਟ ਲੱਗਣ ਨਾਲ ਵਾਪਰੀ ਘਟਨਾ 'ਚ ਦੋ ਸੇਵਾਦਾਰਾਂ ਦੀ ਮੌਕੇ ਤੇ ਹੀ ਮੌਤ ਹੋਣ ਜਾ ਦੀ ਖ਼ਬਰ ਸਾਹਮਣੇ ਆਈ...
...about 1 hour ago
ਸੰਗਰੂਰ, 5 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਨਜ਼ਦੀਕ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਮਾਰਚ 2023 ਤੱਕ ਇਹ ਮੈਡੀਕਲ ਕਾਲਜ ਬਣ ਕੇ ਤਿਆਰ ਹੋ...
...about 1 hour ago
ਹੈਦਰਾਬਾਦ, 5 ਅਗਸਤ - ਉਪ-ਰਾਸ਼ਟਰਪਤੀ ਚੋਣ ਲਈ ਤੇਲੰਗਾਨਾ ਰਾਸ਼ਟਰੀ ਸਮਿਤੀ (ਟੀ.ਆਰ.ਐਸ) ਨੇ ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ...
...about 1 hour ago
ਨਵੀਂ ਦਿੱਲੀ, 5 ਅਗਸਤ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ ਕਿ ਰੁਪਏ ਦੀ ਅਸਥਿਰਤਾ ਨੂੰ ਸੀਮਿਤ ਕਰਨ ਲਈ ਵਿਦੇਸ਼ ਮੁਦਰਾ ਭੰਡਾਰ ਦੀ ਕਮੀ ਦੇ ਬਾਵਜੂਦ ਭਾਰਤ...
...about 1 hour ago
ਚੰਡੀਗੜ੍ਹ, 5 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਵਲੋਂ ਐਮ.ਐਸ.ਪੀ. ਨੂੰ ਕਾਨੂੰਨੀ ਗਾਰੰਟੀ ਬਣਾਉਣ ਦਾ ਪ੍ਰਾਈਵੇਟ ਮੈਂਬਰ ਬਿੱਲ ਰਾਜ ਸਭਾ 'ਚ ਪੇਸ਼ ਕੀਤੇ ਜਾਣ 'ਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਮਜ਼ਾਕ ਉਡਾਉਣ ਵਾਲ਼ਿਓਂ, ਪੰਜਾਬ ਦੇ ਹਿਤਾਂ...
...about 1 hour ago
ਨਵੀਂ ਦਿੱਲੀ, 5 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਐਮ.ਐਸ.ਪੀ. ਨੂੰ ਕਾਨੂੰਨੀ ਗਾਰੰਟੀ ਬਣਾਉਣ ਦਾ ਪ੍ਰਾਈਵੇਟ ਮੈਂਬਰ ਬਿੱਲ ਰਾਜ ਸਭਾ 'ਚ ਪੇਸ਼...
...3 minutes ago
ਨਵੀਂ ਦਿੱਲੀ, 5 ਅਗਸਤ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ ਕਿ 2022-23 'ਚ ਮਹਿੰਗਾਈ ਦਰ 6.7 ਫ਼ੀਸਦੀ ਰਹਿਣ ਦੀ ਸੰਭਾਵਨਾ...
...8 minutes ago
ਨਵੀਂ ਦਿੱਲੀ, 5 ਅਗਸਤ - ਰਿਜ਼ਰਵ ਬੈਂਕ ਨੇ ਰੇਪੋ ਦਰ ਤੁਰੰਤ ਪ੍ਰਭਾਵ ਨਾਲ 50 ਬੇਸਿਸ ਪੁਆਇੰਟ ਵਧਾ ਕੇ 4.9 ਫ਼ੀਸਦੀ ਤੋਂ 5.4 ਫ਼ੀਸਦੀ ਕਰ ਦਿੱਤੀ...
...16 minutes ago
ਨਵੀਂ ਦਿੱਲੀ, 5 ਅਗਸਤ - ਬੇਰੁਜ਼ਗਾਰੀ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਦੇ ਦੇਸ਼ ਵਿਆਪੀ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅਸੀਂ ਲੋਕਤੰਤਰ ਦੀ ਹੱਤਿਆ ਦੇ ਗਵਾਹ ਹੈ। ਲਗਭਗ ਇਕ ਸਦੀ...
...37 minutes ago
ਨਵੀਂ ਦਿੱਲੀ, 5 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 20,251 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 135364 ਹੋ ਗਈ...
...49 minutes ago
ਨਵੀਂ ਦਿੱਲੀ, 5 ਅਗਸਤ - ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਦਿੱਲੀ ਵਿਖੇ ਪਾਰਟੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸ ਵਲੋਂ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਅੱਜ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ...
...54 minutes ago
ਪਟਨਾ, 5 ਅਗਸਤ - ਬਿਹਾਰ ਦੇ ਛਪਰਾ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ...
...about 1 hour ago
ਨਵੀਂ ਦਿੱਲੀ, 5 ਅਗਸਤ - ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਕਾਂਗਰਸ ਵਲੋਂ ਅੱਜ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸੀ ਵਰਕਰ ਪਾਰਟੀ ਦੇ ਦਫ਼ਤਰ ਇਕੱਠੇ ਹੋਣੇ ਸ਼ੁਰੂ ਹੋ ਗਏ...
...about 1 hour ago
ਨਵੀਂ ਦਿੱਲੀ, 5 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਰਾਸ਼ਟਰਮੰਡਲ ਖੇਡਾਂ 2022 'ਚ ਪੈਰਾ ਪਾਵਰ ਲਿਫ਼ਟਿੰਗ 'ਚ ਸੋਨ ਤਗਮਾ ਜਿੱਤਣ 'ਤੇ ਸੁਧੀਰ ਅਤੇ ਲੰਬੀ ਛਾਲ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਅਥਲੀਟ ਸ੍ਰੀਸ਼ੰਕਰ ਮੁਰਲੀ ਨੂੰ ਮੁਬਾਰਕਬਾਦ...
...about 1 hour ago
ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਕਰੀਬ 10 ਵਜੇ ਗੁਰਦੁਆਰਾ ਮਸਤੂਆਣਾ ਸਾਹਿਬ ਨਜ਼ਦੀਕ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ...
...13 days ago
ਵਾਸ਼ਿੰਗਟਨ, 5 ਅਗਸਤ - ਅਮਰੀਕਾ ਦੇ ਮਿਨੇਸੋਟਾ 'ਚ ਮਾਲ ਆਫ਼ ਅਮਰੀਕਾ ਦੇ ਅੰਦਰ ਗੋਲੀਬਾਰੀ ਹੋਈ ਹੈ। ਗੋਲੀਬਾਰੀ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ...
ਨਵੀਂ ਦਿੱਲੀ, 5 ਅਗਸਤ - ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਕਾਂਗਰਸ ਦਾ ਦੇਸ਼ ਵਿਆਪੀ ਪ੍ਰਦਰਸ਼ਨ ਅੱਜ ਹੈ। ਜੰਤਰ ਮੰਤਰ ਨੂੰ ਛੱਡ ਕੇ ਨਵੀਂ ਦਿੱਲੀ ਜ਼ਿਲ੍ਹੇ ਦੇ ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤ ਗਈ...
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਸਰਹੱਦੀ ਜ਼ਿਲ੍ਹਿਆਂ ਵਿਚ ਕੀਤੀ ਵਿਸ਼ੇਸ਼...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX