ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ ਤੇ ਹੋਰਨਾਂ ਕਲਾਕਾਰਾਂ ਸਮੇਤ ਆਪਣੀ ਨਵੀਂ ਆ ਰਹੀ ਫ਼ਿਲਮ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਆਏ ਸਨ।ਉਨ੍ਹਾਂ ਗੁਰੂ ਘਰ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਆਪਣੀ ਫ਼ਿਲਮ ਦੀ ਸਫਲਤਾ ਲਈ ਅਰਦਾਸ ਕੀਤੀ । 

 

ਖ਼ਬਰ ਸ਼ੇਅਰ ਕਰੋ

 

2022-08-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX