ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਤਾਜ਼ਾ ਖ਼ਬਰਾਂ

ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ ਨਾਬਾਲਿਗ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਥਾਣਾ ਲੋਪੋਕੇ ਵਿਖੇ 376 ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀ ਵਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

 

ਖ਼ਬਰ ਸ਼ੇਅਰ ਕਰੋ

 

2022-08-10 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX