5ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ੍ਹ ਦੇ ਕੋਆਰਡੀਨੇਟਰ ਨਿਯੁਕਤ
ਚੰਡੀਗੜ੍ਹ, 23 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਚੰਡੀਗੜ੍ਹ, ਜਿਸ ਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਹੈ, ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ....
... 1 hours 9 minutes ago