ਜਲੰਧਰ : ਐਤਵਾਰ 9 ਅੱਸੂ ਸੰਮਤ 554

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਆਪਣੀ ਆਪਣੀ ਸੰਸਦ ਵਿਚ ਸ਼ੋਕ ਮਤੇ ਪਾਸ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੰਡ ਵੇਲੇ ਉੱਜੜੇ ਲੋਕਾਂ ਨੂੰ ਆਪਣੀ ਜਨਮ ਭੋਇੰ ਦੇਖਣ ਲਈ ਸਰਕਾਰਾਂ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ । 

 

ਖ਼ਬਰ ਸ਼ੇਅਰ ਕਰੋ

 

2022-08-16 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX