16ਲੌਂਗੋਵਾਲ : ਟੈਂਕੀ 'ਤੇ ਚੜ੍ਹੇ ਨੌਜਵਾਨਾਂ ਨੂੰ ਸਿਮਰਨਜੀਤ ਸਿੰਘ ਮਾਨ ਨੇ ਹੇਠਾਂ ਉਤਾਰਿਆ
ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਪਿੰਡ ਸ਼ੇਰੋਂ ਦੇ ਜੋ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਸਨ। ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ...
... 4 hours 9 minutes ago