ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਪਠਾਨਕੋਟ, 22 ਸਤੰਬਰ (ਸੰਧੂ)- ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਵੈਟਰਨਰੀ ਇੰਸਪੈਕਟਰਜ ਖ਼ਿਲਾਫ਼ ਅਪਣਾਏ ਜਾ ਰਹੇ ਤਾਨਾਸ਼ਾਹੀ ਫਰਮਾਨਾਂ ਖ਼ਿਲਾਫ਼ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ 2 ਅਕਤੂਬਰ ਨੂੰ ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰਜ ਡਾਇਰੈਕਟਰ ਪਸ਼ੂ ਪਾਲਣ ਦੀ ਮੋਗਾ ਸਥਿਤ ਰਿਹਾਇਸ਼ ਦਾ ਘਿਰਾਊ ਕਰਨਗੇ। ਸੂਬਾ ਪ੍ਰੈੱਸ ਸਕੱਤਰ ਸੁਰੇਸ਼ ਕੁਮਾਰ ਪਠਾਨਕੋਟ ਨੇ ਦੱਸਿਆ ਕਿ ਇਸ ਘਿਰਾਊ 'ਚ ਸੇਵਾ ਮੁਕਤ ਵੈਟਰਨਰੀ ਇੰਸਪੈਕਟਰ ਵੱਡੀ ਗਿਣਤੀ 'ਚ ਭਾਗ ਲੈਣਗੇ। ਸੂਬਾ ਪ੍ਰਧਾਨ ਚਾਹਲ ਨੇ ਕਿਹਾ ਕਿ ਜੇਕਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਵੈਟਰਨਰੀ ਇੰਸਪੈਕਟਰਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆ ਤਾਂ ਐਸੋਸੀਏਸ਼ਨ ਸਖ਼ਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰੇਗੀ।

 

ਖ਼ਬਰ ਸ਼ੇਅਰ ਕਰੋ

 

2022-09-22 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX