ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
...132 days ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
...132 days ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
...132 days ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
...132 days ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
...132 days ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
...132 days ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਡਾਕਟਰ ਕੋਲੋਂ ਫ਼ਿਰੌਤੀ ਮੰਗਣ ਦੇ ਚਰਚਿਤ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਸ ਨੂੰ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਸ਼ੀਸ਼ ਸਾਲਦੀ...
...132 days ago
ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ...
...132 days ago
ਓਟਾਵਾ, 28 ਸਤੰਬਰ- ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੁਜਰਾਤ, ਪੰਜਾਬ ਤੇ ਰਾਜਸਥਾਨ ਸੂਬਿਆਂ ਦੇ ਸਾਰੇ ਖ਼ੇਤਰਾਂ ਦੀ ਯਾਤਰਾ ਤੋਂ ਬਚਣ, ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝਾ ਕਰਦੇ...
ਨਾਭਾ, 28 ਸਤੰਬਰ (ਕਰਮਜੀਤ ਸਿੰਘ)- ਅੱਜ ਨਾਭਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਪਰਮਜੀਤ ਸਿੰਘ ਥੂਹੀ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮਸ.ਭਗਤ ਸਿੰਘ ਦਾ 115ਵਾਂ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ...
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
...132 days ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
...132 days ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
...132 days ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
...132 days ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
...132 days ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
...132 days ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਂਸਲ ਵਲੋਂ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ 'ਚ ਸਾਈਕਲ ਰੈਲੀ ਕੱਢ ਕੇ...
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX