ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੋਹਾਣਾ ਪਿੰਡ ਦੀ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਜਦ ਕਿ ਉਨ੍ਹਾਂ ਦੇ ਸਾਥੀ ਪਾਣੀ ਵਾਲੀ ਟੈਂਕੀ ਦੇ ਥੱਲੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰ ਹਨ। 

 

ਖ਼ਬਰ ਸ਼ੇਅਰ ਕਰੋ

 

2022-10-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX