ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਤਾਜ਼ਾ ਖ਼ਬਰਾਂ

ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ ਆਧਾਰਿਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ, ਜੋ ਇਸ ਸਮੇਂ ਸਬ-ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹੈ ਅਤੇ ਰਤਨਬੀਰ ਸਿੰਘ ਵਾਸੀ ਤਰਨਤਾਰਨ, ਖੇਮਕਰਨ ਜ਼ਮਾਨਤ 'ਤੇ ਰਿਹਾਅ ਹੈ, ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਸਾਂਝੀ ਕੀਤੀ।

 

ਖ਼ਬਰ ਸ਼ੇਅਰ ਕਰੋ

 

2022-10-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX