ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਤਾਜ਼ਾ ਖ਼ਬਰਾਂ

ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ਕਰ ਦਿੱਤਾ । ਪਟਿਆਲਾ ਜੇਲ੍ਹ ਦੇ ਸਹਾਇਕ ਸੁਪਰਡੈਂਟ-ਕਮ-ਵਾਰੰਟ ਅਫ਼ਸਰ ਹਰਬੰਸ ਸਿੰਘ, ਜੇਲ੍ਹ ਵਾਰਡਰ ਸਤਪਾਲ ਸਿੰਘ ਅਤੇ ਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਸਹਾਇਕ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ।

 

ਖ਼ਬਰ ਸ਼ੇਅਰ ਕਰੋ

 

2022-10-06 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX