ਜ਼ੀਰਕਪੁਰ, 24 ਨਵੰਬਰ (ਹੈਪੀ ਪੰਡਵਾਲਾ) - ਅੱਜ ਸ਼ਾਮ ਬਲਟਾਣਾ ਖ਼ੇਤਰ 'ਚ ਇਕ ਔਰਤ ਦਾ ਗਲ ਵੱਢ ਕੇ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਗਾਇਤਰੀ (37) ਪਤਨੀ ਰਾਜ ਬਹਾਦਰ ਮੂਲ ਵਾਸੀ ਕਾਨਪੁਰ ...
...75 days ago
ਪਠਾਨਕੋਟ ,24 ਨਵੰਬਰ (ਸੰਧੂ )-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਕੈਂਡਰੀ ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਡੀ.ਐਮ ਖੇਡਾਂ.ਅਰੁਣ ਕੁਮਾਰ ਦੀ ਦੇਖ-ਰੇਖ ਹੇਠ ਆਰੀਆ ਮਹਿਲਾ ...
ਅੰਮ੍ਰਿਤਸਰ , 24 ਨਵੰਬਰ (ਜਸਵੰਤ ਸਿੰਘ ਜੱਸ)- ਨਿਊਜ਼ੀਲੈਂਡ ਦਾ ਇਕ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ । ਇਸ ਵਫ਼ਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ...
ਬਟਾਲਾ, 24 ਨਵੰਬਰ (ਕਾਹਲੋਂ)-ਕਾਂਗਰਸ ਪਾਰਟੀ ਵਲੋਂ ਦੇਸ਼ ਭਰ ਵਿਚ ਰਾਹੁਲ ਗਾਂਧੀ ਦੀ ਅਗਵਾਈ ’ਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ। ਜਿਸ ਦੇ ਸੰਬੰਧ ਵਿਚ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਕਾਂਗਰਸ ਭਵਨ ਬਟਾਲਾ ਵਿਖੇ ਇਕ ਮੀਟਿੰਗ ਸੱਦੀ ਗਈ। ਇਸ...
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ )- ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਕਿਸਾਨ ਆਗੂਆਂ ਦੀ ਦੂਜੇ ਦੌਰ ਦੀ ਮੀਟਿੰਗ ਸ਼ੁਰੂ ਹੋਈ । ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਵਿਧਾਇਕ ਗੁਰਦਿੱਤ ਸਿੰਘ ...
...75 days ago
ਚੰਡੀਗੜ੍ਹ, 24 ਨਵੰਬਰ- ਆਪ ਸਰਕਾਰ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਹਿਲਕਦਮੀ ਦੇ ਆਧਾਰ ’ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਹਲ ਕੀਤਾ ਹੈ ਅਤੇ ਸਰਕਾਰ ਨੇ ਪੁਰਾਣੀ ਪੈਨਸ਼ਨ...
...75 days ago
ਝਬਾਲ, 24 ਨਵੰਬਰ (ਸੁਖਦੇਵ ਸਿੰਘ)-ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਕਾਨੂੰਗੋ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 10,000 ਰੁਪਏ ਦੀ ਰਿਸ਼ਵਤ ਸਮੇਤ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਮਨਜਿੰਦਰ ਸਿੰਘ...
ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਨੇ ਕੁਝ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਲਈ 2 ਦਿਨ ਦਾ ਵਾਧਾ ਕੀਤਾ ਹੈ। ਇਹ ਖ਼ਰੀਦ ਬੀਤੀ ਸ਼ਾਮ ਤੱਕ ਹੋਣੀ ਸੀ, ਹੁਣ 25 ਨਵੰਬਰ ਨੂੰ ਸ਼ਾਮ 5 ਵਜੇ ਤੱਕ ਹੋਵੇਗੀ। ਜ਼ਿਕਰਯੋਗ ਹੈ ਕਿ ਮਾਲਵਾ ਪੱਟੀ ਦੇ ਕੁਝ...
ਨਵੀਂ ਦਿੱਲੀ, 24 ਨਵੰਬਰ- ਦਿੱਲੀ ਦੇ ਜਾਮਾ ਮਸਜਿਦ 'ਚ ਇਕੱਲੀ ਕੁੜੀ ਅਤੇ ਕੁੜੀਆਂ ਦੇ ਸਮੂਹ ਦੇ ਦਾਖ਼ਲ ਹੋਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਮੌਕੇ ਜਾਮਾ ਮਸਜਿਦ ਦੇ ਪੀ.ਆਰ.ਓ. ਨੇ ਕਿਹਾ ਕਿ ਇਕੱਲੀਆਂ ਕੁੜੀਆਂ ਦੇ ਦਾਖ਼ਲ...
...75 days ago
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੁੋ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ...
...75 days ago
ਬਰਨਾਲਾ/ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਐੱਨ.ਜੀ.ਟੀ. ਨਵੀ ਦਿੱਲੀ ਦੇ ਆਦੇਸ਼ਾਂ 'ਤੇ ਗਠਿਤ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਬੀਰ ਸਿੰਘ, ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ...
ਦਿੜ੍ਹਬਾ ਮੰਡੀ (ਸੰਗਰੂਰ), 24 ਨਵੰਬਰ (ਹਰਬੰਸ ਸਿੰਘ ਛਾਜਲੀ)-ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ 2022 ਵਿਚ ਕਾਂਗਰਸ ਦੇ ਉਮੀਦਵਾਰ ਮਾਸਟਰ ਅਜੈਬ ਸਿੰਘ ਰਟੋਲਾ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ...
ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ)-ਸਾਬਕਾ ਚੇਅਰਮੈਨ ਤੇ ਅਗਾਂਹਵਧੂ ਕਿਸਾਨ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਕੁਦਰਤ ਤੇ ਸਰਕਾਰਾਂ ਦਾ ਮਾਰਿਆ ਕਿਸਾਨ ਤਾਂ ਪਹਿਲਾਂ ਹੀ ਗੁਰਬਤ ਭਰੀ ਜ਼ਿੰਦਗੀ ਗੁਜਾਰਨ ਲਈ ਮਜਬੂਰ...
...75 days ago
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਬੀਤੀ ਕੱਲ੍ਹ ਦੁਪਹਿਰ ਸਮੇਂ ਸੁਨਾਮ-ਜਾਖਲ ਸੜਕ 'ਤੇ ਸਥਾਨਕ ਟਰੱਕ ਯੂਨੀਅਨ ਨੇੜੇ ਹੋਏ ਇਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਅਤੇ ਇਕ ਹੋਰ...
ਦੋਹਾ, 24 ਨਵੰਬਰ-ਫੀਫਾ ਵਿਸ਼ਵ ਕੱਪ 2022 'ਚ ਅੱਜ ਬੈਲਜੀਅਮ ਦਾ ਮੈਚ ਕੈਨੇਡਾ ਨਾਲ ਦੁਪਹਿਰ 12.30 ਵਜੇ, ਸਵਿਟਜ਼ਰਲੈਂਡ ਦਾ ਕੈਮਰੂਨ ਨਾਲ 3:30 ਵਜੇ, ਉਰੂਗਾਏ ਦਾ ਸਾਊਥ ਕੋਰੀਆ...
...75 days ago
ਭਵਾਨੀਗੜ੍ਹ, 24 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀਆਂ ਤਸਵੀਰਾਂ ਪਾ ਕੇ ਨੁਮਾਇਸ਼ ਕਰਨ ਦੇ ਦੋਸ਼ 'ਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਵਰਿੰਦਰ ਪੰਨਵਾਂ ਦੇ ਪੁੱਤਰ ਸਮੇਤ 4 ਵਿਅਕਤੀਆਂ...
...75 days ago
ਟਾਂਗਰਾ, 24 ਨਵੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਟਾਂਗਰਾ ਵਿਖੇ ਮਿੱਟੀ ਦੇ ਟੱਬਰ ਵਲੋਂ ਮੋਟਰਸਾਈਕਲ ਨੂੰ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ...
ਨਵੀਂ ਦਿੱਲੀ, 24 ਨਵੰਬਰ-ਦਿੱਲੀ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ 'ਚ ਐੱਨ.ਆਈ.ਏ. ਨੂੰ ਸੌਂਪ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ...
ਲੁਧਿਆਣਾ, 24 ਨਵੰਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਕਈ ਜਿਊਲਰੀ ਸ਼ੋਅ ਰੂਮ ਅਤੇ ਉਨ੍ਹਾਂ ਦੇ ਮਾਲਕਾਂ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਵਿਭਾਗ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਸਵੇਰ ਤੋਂ ਹੀ...
ਨਵੀਂ ਦਿੱਲੀ, 24 ਨਵੰਬਰ- ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪਹੁੰਚੀ।
ਨਵੀਂ ਦਿੱਲੀ, 24 ਨਵੰਬਰ- ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ 'ਚ ਦਾਖ਼ਲ ਹਨ। ਅਭਿਨੇਤਾ ਇਸ ਸਮੇਂ ਲਾਈਫ਼ ਸਪੋਰਟ ਸਿਸਟਮ 'ਤੇ ਹੈ। ਕੁਝ ਸਮਾਂ ਪਹਿਲਾਂ ਅਦਾਕਾਰ ਦੀ ਮੌਤ...
ਭੋਪਾਲ, 24 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਅੱਜ ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਮੱਧ ਪ੍ਰਦੇਸ਼ ਦੇ ਬੋਰਗਾਂਵ ਤੋਂ ਸ਼ੁਰੂ ਹੋਈ। ਯਾਤਰਾ ਦਾ ਇਹ 78ਵਾਂ ਦਿਨ ਹੈ। ਇਹ ਅਗਲੇ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX