ਜਲੰਧਰ : ਐਤਵਾਰ 15 ਮਾਘ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ ਨੂੰ ਆਇਆ ਗਰਾਂਟਾਂ 'ਤੇ ਕੀਤੇ ਵਿਕਾਸ ਕਾਰਜਾ ਦੀ ਦੁਬਾਰਾ ਜਾਂਚ ਕਰਨ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਗਈ। ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਸਰਪੰਚਾਂ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਪੰਚਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾ ਉਹ ਸਖ਼ਤ ਵਿਰੋਧ ਕਰਨਗੇ। 

 

ਖ਼ਬਰ ਸ਼ੇਅਰ ਕਰੋ

 

2022-11-29 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX