ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੁਆਰਾ ਗੋਲੀਬਾਰੀ ਵਿਚ ਇਕ ਅਸਾਮ ਜੰਗਲਾਤ ਅਧਿਕਾਰੀ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਸੀ।
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
...118 days ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
...118 days ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
...118 days ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
...118 days ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
...118 days ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
...118 days ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
...118 days ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
...118 days ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
...118 days ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਦੇ ਆਰਥਿਕ ਜ਼ੁਰਮਾਂ ਦੇ ਵਿੰਗ ਨੇ ਥਾਣਾ ਡਿਵੀਜ਼ਨ ਨੰਬਰ 6 ਵਿਚ ਤਇਨਾਤ ਇਕ ਸਹਾਇਕ ਸਬ-ਇੰਸਪੈਕਟਰ...
...118 days ago
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 16 ਕਰੋੜ 70 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਦੋਸ਼ੀਆ...
...118 days ago
ਨਵੀਂ ਦਿੱਲੀ, 29 ਨਵੰਬਰ-ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਰਾਵਣ' ਕਿਹਾ। ਪ੍ਰਧਾਨ ਮੰਤਰੀ, ਗੁਜਰਾਤ ਦੇ ਪੁੱਤਰ ਲਈ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਉਚਿਤ ਨਹੀਂ ਹੈ। ਇਹ ਨਿੰਦਣਯੋਗ ਹੈ ਅਤੇ ਕਾਂਗਰਸ...
...1 minute ago
ਨਵੀਂ ਦਿੱਲੀ, 29 ਨਵੰਬਰ-'ਦਿ ਕਸ਼ਮੀਰ ਫਾਈਲਜ਼' 'ਤੇ ਟਿੱਪਣੀ ਲਈ ਸੁਪਰੀਮ ਕੋਰਟ ਦੇ ਵਕੀਲ ਨੇ ਆਈ.ਐਫ.ਐਫ.ਆਈ. ਜਿਊਰੀ ਮੁਖੀ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ...
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
...118 days ago
ਕ੍ਰਾਈਸਟਚਰਚ,29 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਤੀਜੇ ਇਕ ਦਿਨਾਂ ਮੈਚ ਤੋਂ ਪਹਿਲਾਂ ਭਾਰਤ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਕਿਹਾ ਕਿ ਟੀਮਾਂ ਮੌਸਮ 'ਤੇ ਕਾਬੂ ਨਹੀਂ ਰੱਖ ਸਕਦੀਆਂ ਅਤੇ ਉਨ੍ਹਾਂ ਦਾ ਮੰਨਣਾ...
ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਘਨੌਰ ਵਿਚ ਬੈਂਕ ਲੁੱਟਣ ਵਾਲੇ 4 ਦੋਸ਼ੀ ਲੁੱਟ ਦੇ 8 ਘੰਟਿਆਂ ਵਿਚ ਹੀ ਕਾਬੂ ਕਰ ਲਏ।ਇਸ ਦੀ ਪੁਸ਼ਟੀ ਐਸ.ਐਸ.ਪੀ. ਵਰੁਣ ਸ਼ਰਮਾ ਨੇ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਨਗਦੀ...
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਮੂਹਰੇ ਪੇਸ਼ ਹੋਏ। ਵਿਜੀਲੈਂਸ ਵਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ...
ਨਵੀਂ ਦਿੱਲੀ, 29 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
⭐ਮਾਣਕ - ਮੋਤੀ⭐
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਜਤਿੰਦਰ ਸਿੰਘ ਰਾਠੌਰ)-ਐਨ.ਆਈ.ਏ. ਦੀ ਟੀਮ ਨੇ ਅੱਜ ਸਵੇਰੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ ਕੀਤੀ। ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ ਵਿਚ ਵੀ ਲੋੜੀਂਦਾ...
...118 days ago
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਐੱਸ.ਐੱਸ.ਪੀ. ਵਿਜੀਲੈਂਸ ਵਰਿੰਦਰ ਸਿੰਘ ਸੰਧੂ ਅਤੇ...
ਅਜਨਾਲਾ, ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਬੀਤੀ ਦੇਰ ਰਾਤ ਸਰਹੱਦੀ ਚੌਕੀ ਦਰੀਆ ਮਨਸੂਰ ਨੇੜੇ ਬੀ.ਐਸ.ਐਫ਼ ਦੀਆਂ ਮਹਿਲਾ ਕਾਂਸਟੇਬਲਾਂ ਵਲੋਂ ਗੋਲੀ...
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
...118 days ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
...118 days ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
...118 days ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਅੰਮ੍ਰਿਤਸਰ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
...118 days ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
...118 days ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX