ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਆਰ.ਪੀ.ਜੀ. ਹਮਲੇ 'ਤੇ ਕਹਿਣਾ ਹੈ ਕਿ ਇਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਵੱਡੇ ਪੱਧਰ ਦੇ ਗੈਂਗਸਟਰਾਂ ਨੂੰ ਫੜ੍ਹਿਆ ਗਿਆ ਹੈ। ਹੁਣ ਤੱਕ ਪੁਰਾਣੀਆਂ ਪਾਰਟੀਆਂ ਦੇ ਸਾਹਮਣੇ ਵੱਡੇ-ਵੱਡੇ ਕੰਮ ਕਰਨ ਵਾਲਿਆਂ ਨੂੰ ਫੜ੍ਹਿਆ ਗਿਆ ਹੈ।
...about 1 hour ago
ਸ਼ਿਮਲਾ, 10 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਸ਼ਿਮਲਾ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹਿਮਾਚਲ ਪ੍ਰਦੇਸ਼ ਦੇ ਨਾਮਜ਼ਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ...
ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਜਾਰੀ ਹੁਕਮਾਂ ‘ਚ ਹੁਣ ਅਸਲ੍ਹਾ ਲਾਇਸੰਸ ਨਵਿਆਉਣ ਲਈ ਅਸਲਾ ਧਾਰਕ ਨੂੰ ਪੰਜ ਪੌਦੇ ਲਗਾਉਣਾਂ ਵੀ ਜ਼ਰੂਰੀ ...
ਜਲੰਧਰ , 10 ਦਸੰਬਰ - ਜਲੰਧਰ ਪ੍ਰੈੱਸ ਕਲੱਬ ਦੀਆਂ ਚੋਣਾਂ 'ਚ ਸਤਨਾਮ ਸਿੰਘ ਮਾਣਕ ਪ੍ਰਧਾਨ ਚੁਣੇ ਗਏ । ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ, ਮੀਤ ਪ੍ਰਧਾਨ ਮਨਦੀਪ ਸ਼ਰਮਾ, ਮੀਤ ਪ੍ਰਧਾਨ ਮਹਿਲਾ ਤਜਿੰਦਰ ਕੌਰ ਥਿੰਦ, ਜਨਰਲ ...
...49 days ago
ਸੁਖਵਿੰਦਰ ਸੁੱਖੂ ਹੋਣਗੇ ਹਿਮਾਚਲ ਦੇ ਮੁੱਖ ਮੰਤਰੀ
ਨਵੀਂ ਦਿੱਲੀ, 10 ਦਸੰਬਰ- ਭਾਰਤ ਦੀ ਮਹਾਨ ਅਥਲੀਟ ਪੀ.ਟੀ. ਊਸ਼ਾ ਨੂੰ ਸ਼ਨੀਵਾਰ ਨੂੰ ਭਾਰਤੀ ਉਲੰਪਿਕ ਸੰਘ ਦੀ ਪਹਿਲੀ ਮਹਿਲਾ ਪ੍ਰਧਾਨ ਵਜੋਂ ਬਿਨਾਂ ਮੁਕਾਬਲਾ ਚੁਣਿਆ ਗਿਆ। ਦੱਸ ਦਈਏ ਕਿ 58 ਸਾਲਾ ਭਾਰਤੀ ਉਲੰਪਿਕ ਸੰਘ ਦੇ...
ਬੁਢਲਾਡਾ , 10 ਦਸੰਬਰ (ਸੁਨੀਲ ਮਨਚੰਦਾ) - ਮੁੱਖ ਮੰਤਰੀ ਜੀ ਪੰਜਾਬ ਦੇ ਲੋਕਾਂ ਨਾਲ ਹੁਣ ਕਾਮੇਡੀ ਕਰਨੀ ਬੰਦ ਕਰ ਦਿਓ । ਸੂਬੇ ਦੇ ਜੋ ਹਾਲਾਤ ਅੱਜ ਹਨ , ਉਸ ਨੂੰ ਦੇਖ ਕੇ ਲੋਕ ਡਰ ਅਤੇ ਭੈਅ ਮਹਿਸੂਸ ਕਰਨ ਲੱਗੇ ਹਨ ...
ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਬਾਅਦ ਦੁਪਹਿਰ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਫੈਲ ਗਿਆ। ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਸਮੇਂ...
...49 days ago
ਅਬੋਹਰ, 10 ਦਸੰਬਰ (ਸੰਦੀਪ ਸੋਖਲ)- ਸਥਾਨਕ ਨਿਵਾਸੀ ਨਵਿਆ ਗਰਗ ਪੁੱਤਰੀ ਰਾਹੁਲ ਗਰਗ ਨੇ ਪੰਜਾਬ ਪੱਧਰ ’ਤੇ ਕਰਾਟੇ ਮੁਕਾਬਲੇ ’ਚ ਸੋਨ ਤਗਮਾ ਜਿੱਤ ਕੇ ਆਪਣੇ ਮਾਤਾ-ਪਿਤਾ, ਸ਼ਹਿਰ, ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਅੱਜ ਤਗਮਾ ਜਿੱਤ ਕੇ ਘਰ ਪਰਤਣ ਵਾਲੀ ਨਵਿਆ ਗਰਗ ਦਾ...
...49 days ago
ਪਟਿਆਲਾ, 10 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਤਿੰਨ ਦਿਨਾਂ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਅੱਜ ਆਰੰਭ ਹੋ ਗਿਆ। ਜਿਸ ਦੇ ਉਦਘਾਟਨੀ ਸਮਾਰੋਹ...
...49 days ago
ਸੰਗਰੂਰ, 10 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ। ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ...
ਚੰਡੀਗੜ੍ਹ, 10 ਦਸੰਬਰ (ਦਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦਿਆਂ ਪਾਰਟੀ 'ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ...
ਢਾਕਾ, 10 ਦਸੰਬਰ-ਵਿਰਾਟ ਕੋਹਲੀ ਨੇ 72ਵਾਂ ਅੰਤਰਰਾਸ਼ਟਰੀ ਸੈਂਕੜਾ ਜੜ ਕੇ ਰਿਕੀ ਪੋਂਟਿੰਗ ਨੂੰ ਪਿੱਛੇ ਛੱਡਿਆ ਹੈ। ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ 38.4 ਓਵਰਾਂ 'ਚ 329/3 ਦੌੜਾਂ ਬਣਾਈਆਂ ਹਨ।
ਛੇਹਰਟਾ, 10 ਦਸੰਬਰ (ਵਡਾਲੀ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਹਰਕ੍ਰਿਸ਼ਨ ਨਗਰ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਿੱਟੂ ਕੁਮਾਰ ਹਰਕ੍ਰਿਸ਼ਨ ਨਗਰ ਵਜੋਂ ਹੋਈ ਹੈ। ਮਿ੍ਤਕ ਬਿੱਟੂ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਸਾਡੇ...
...49 days ago
ਢਾਕਾ,10 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਵਨਡੇ ਇੰਟਰਨੈਸ਼ਨਲ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ...
...49 days ago
ਜਲੰਧਰ, 10 ਦਸੰਬਰ-ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ, ਦੂਜੇ ਪਾਸੇ ਇਸ ਦੀ ਜ਼ਿੰਮੇਵਾਰੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਲਈ...
...49 days ago
ਤਰਨ ਤਾਰਨ, 10 ਦਸੰਬਰ-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਰਹਾਲੀ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰੀਬ 200 ਡਰੋਨ ਕਰਾਸਿੰਗ ਹੋ ਚੁੱਕੇ ਹਨ। ਪਿਛਲੇ ਇਕ ਮਹੀਨੇ 'ਚ ਕਈ ਡਰੋਨਾਂ ਨੂੰ ਰੋਕਿਆ...
ਸਮਾਣਾ (ਪਟਿਆਲਾ), 10 ਦਸੰਬਰ (ਸਾਹਿਬ ਸਿੰਘ)- ਸਮਾਣਾ ਦੀ ਦਰਦੀ ਕਲੋਨੀ ਵਿਚ ਸੀਵਰੇਜ ਲਈ ਨਵੀਂ ਪੁੱਟੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਨਵੀਂ ਪੁੱਟੀ ਹੌਦੀ ਵਿਚ ਲੋਕਾਂ ਨੇ...
ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੋਹੀ...
ਢਾਕਾ, 10 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਇਕ ਦਿਨਾਂ ਇੰਟਰਨੈਸ਼ਨਲ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ...
...49 days ago
ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ...
ਪੁਣੇ, 10 ਦਸੰਬਰ-ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਫ਼ੈਸਲਾ ਸੁਣਾਏਗਾ। ਦੇਸ਼ਮੁੱਖ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਨਿਆਇਕ ਹਿਰਾਸਤ...
ਕੋਟਾ, 10 ਦਸੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਬੂੰਦੀ ਜ਼ਿਲ੍ਹੇ ਦੇ ਕੇਸ਼ੋਰਾਈਪਟਨ ਤੋਂ ਕੀਤੀ। ਇਸ ਯਾਤਰਾ 'ਚ...
ਭੋਪਾਲ, 10 ਦਸੰਬਰ-ਬੈਤੂਲ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਤਾਬਿਕ ਮੱਧ ਪ੍ਰਦੇਸ਼ ਦੇ ਮੰਡਾਵੀ ਪਿੰਡ 'ਚ 6 ਦਸੰਬਰ ਨੂੰ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਤਨਮੇਅ ਨੂੰ ਕੱਢ ਲਿਆ ਗਿਆ ਹੈ, ਪਰ ਉਸ ਦੀ ਮੌਤ ਹੋ ਗਈ ਹੈ।
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX