9ਲੋੜਵੰਦ ਲੋਕਾਂ ਲਈ ਇਕ ਲੈਬ ਅਤੇ ਇਕ ਦਵਾਖਾਨਾ ਖੋਲ੍ਹੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਕਮੇਟੀ ਵਲੋਂ ਵਿੱਤੀ ਵਰ੍ਹੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇਂ ਲੱਖ ਅਠੱਤੀ ਹਜ਼ਾਰ ਦਾ ਬਜਟ ਪਾਸ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਬੀਮਾਰੀਆਂ ਤੋਂ ਪੀੜਤ ਲੋਕਾਂ ਦੀ ਸਿਹਤ ਦੇ ਚੈਕਅਪ ਲਈ ਲੈਬੋਰੇਟਰੀ ਅਤੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਸਸਤੇ ਮੁੱਲ ’ਤੇ ਦੇਣ ਲਈ ਭਾਈਚਾਰਕ ਸੁਧਾਰ ਫੰਡ ਵਿਚੋਂ 60 ਲੱਖ ਰੁਪਏ....
... 2 hours 33 minutes ago