ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
...53 days ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
...53 days ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
...53 days ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
...53 days ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
...53 days ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
...53 days ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
...53 days ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
...53 days ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਨੇ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਵਾਲਾ ਵਿਪ ਜਾਰੀ ਕੀਤਾ ਹੈ।
...53 days ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
...53 days ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
...53 days ago
ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ. ਕੇ. ਜੋਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
...53 days ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਦਸਤਾਵੇਜ਼ੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ...
...53 days ago
ਮਹਾਰਾਸ਼ਟਰ, 3 ਫਰਵਰੀ- ਮੁੰਬਈ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਐਨ.ਆਈ.ਏ. ਨੂੰ ਮੁੰਬਈ ’ਚ ਅੱਤਵਾਦੀ ਹਮਲੇ ਬਾਰੇ ਇਕ ਈਮੇਲ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਐਨ.ਆਈ.ਏ. ਨੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ ਕਿ ਭੇਜਣ ਵਾਲੇ ਨੇ ਆਪਣੇ ਆਪ ਨੂੰ ਤਾਲਿਬਾਨੀ ਦੱਸਿਆ ਹੈ। ਹੋਰ ਏਜੰਸੀਆਂ...
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਡਾਕੂਮੈਂਟਰੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ...
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਡਿੱਗਦੇ ਸ਼ੇਅਰ ਬਾਜ਼ਾਰ ’ਤੇ ਚਰਚਾ ਕਰਨਾ ਚਾਹੁੰਦੀਆਂ ਹਨ, ਜਨਤਾ ਦਾ ਪੈਸਾ ਐਲ.ਆਈ.ਸੀ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਹੈ। ਉਨ੍ਹਾਂ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ। ਉਹ...
...about 1 hour ago
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਲੈਫ਼ਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਸਿਟੀ ਪੋਰਟਲੈਂਡ, ਓਰੇਗਨ, ਯੂ.ਐਸ.ਏ. ਵਿਚ ਹੋਣ ਵਾਲੇ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
...about 1 hour ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
...about 1 hour ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
...about 1 hour ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
...20 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
...27 minutes ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
...about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
...about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX