ਜਗਰਾਉਂ/ਸਿੱਧਵਾਂ ਬੇਟ, 18 ਮਾਰਚ (ਸ਼ਮਸ਼ੇਰ ਸਿੰਘ ਗਾਲਿਬ, ਜਸਵੰਤ ਸਿੰਘ ਸਲੇਮਪੁਰੀ)- ਜਲੰਧਰ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਕਿਸੇ ਸਮਾਗਮ ’ਚ ਸ਼ਮੂਲੀਅਤ ਕਰਨ ਲਈ ਜਾ ਰਹੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਸਵੇਰ ਤੋਂ ਹੀ ਜਗਰਾਉਂ ਤੋਂ ਜਲੰਧਰ ਮਾਰਗ ’ਤੇ ਪੈਂਦੇ ਮਹਿਤਪੁਰ ਨੇੜੇ ਸਤਲੁਜ ਦਰਿਆ ਪੁਲ ’ਤੇ ਦੋਨੋਂ ਪਾਸੇ ਨਾਕਾਬੰਦੀ ਕੀਤੀ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਸਤਲੁਜ ਨਜ਼ਦੀਕ ਪੁੱਜਾ ਤਾਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਅੰਮ੍ਰਿਤਪਾਲ ਸਿੰਘ ਉੱਥੋਂ ਬਚ ਨਿੱਕਲੇ ਤੇ ਮਹਿਤਪੁਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਨਾਕਾਬੰਦੀ ਕਰਕੇ ਸਤਲੁਜ ਦਰਿਆ ਪੁਲ ਤੋਂ ਲੰਘਣ ਵਾਲੀ ਟ੍ਰੈਫ਼ਿਕ ਨੂੰ ਧਰਮਕੋਟ ਅਤੇ ਲੁਧਿਆਣਾ ਵੱਲ ਤਬਦੀਲ ਕੀਤਾ ਗਿਆ ਹੈ।
...7 days ago
ਚੰਡੀਗੜ੍ਹ, 18 ਮਾਰਚ (ਤਰੁਣ ਭਜਨੀ)-ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ 'ਤੇ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ 'ਤੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ...
ਫ਼ਾਜ਼ਿਲਕਾ, 18 ਮਾਰਚ (ਪ੍ਰਦੀਪ ਕੁਮਾਰ)-ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਹੋ ਗਿਆ ਹੈ। ਸਿਵਲ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਵਲੋਂ ਸਰਹੱਦੀ ਜ਼ਿਲ੍ਹੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ। ਥਾਂ-ਥਾਂ ’ਤੇ ਪੁਲਿਸ...
ਕਪੂਰਥਲਾ, 18 ਮਾਰਚ (ਅਮਰਜੀਤ ਕੋਮਲ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਦੀਆਂ ਖ਼ਬਰਾਂ ਤੋਂ ਬਾਅਦ ਸ਼ਹਿਰ ਵਿਚ ਸ਼ਾਂਤੀ ਬਣਾਈ ਰੱਖਣ ਦੇ ਮਨੋਰਥ ਨਾਲ ਡੀ.ਐਸ.ਪੀ. ਸਬ ਡਵੀਜ਼ਨ ਮਨਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਸ਼ਹਿਰ...
ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਰਣਜੀਤ ਸਿੰਘ ਢਿੱਲੋਂ)-ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਖ਼ਾਲਸਾ ਵਹੀਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ ਤੋਂ 19 ਮਾਰਚ ਦਿਨ ਐਤਵਾਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਖ਼ਾਲਸਾ ਵਹੀਰ...
...7 days ago
ਫਾਜ਼ਿਲਕਾ, 18 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ. ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ...
ਅਜਨਾਲਾ, 18 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਦੀਆਂ ਖ਼ਬਰਾਂ ਤੋਂ ਬਾਅਦ ਪੁਲਿਸ ਵਲੋਂ ਅਜਨਾਲਾ ਖ਼ੇਤਰ ਦੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲੈ ਲਏ ਜਾਣ ਦੀ ਸੂਚਨਾ ਮਿਲੀ ਹੈ। ਪੁਲਿਸ ਵਲੋਂ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਫੁੱਮਣ ਸਿੰਘ....
...7 days ago
ਅੰਮ੍ਰਿਤਸਰ, 18 ਮਾਰਚ- ਅੰਮ੍ਰਿਤਪਾਲ ਸਿੰਘ ਦੀ ਗਿ੍ਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਿੰਡ ਨੂੰ ਪੂਰੀ...
ਨਵੀਂ ਦਿੱਲੀ, 18 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਵੀਡੀਓ ਕਾਨਫਰੰਸਿੰਗ...
...7 days ago
ਸ੍ਰੀ ਮੁਕਤਸਰ ਸਾਹਿਬ ,18 ਮਾਰਚ (ਰਣਜੀਤ ਸਿੰਘ ਢਿੱਲੋਂ)- ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਚ ਧਾਰਾ 144 ਲਾਗੂ...
ਪਠਾਨਕੋਟ, 18 ਮਾਰਚ (ਸੰਧੂ)-ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਭਗਵੰਤ ਮਾਨ ਸਰਕਾਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਚੰਡੀਗੜ੍ਹ, 18 ਮਾਰਚ (ਵਿਕਰਮਜੀਤ ਸਿੰਘ ਮਾਨ)- ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਦੌਰਾਨ ਪੰਜਾਬ ਵਿਚ ਕਈ ਥਾਵਾਂ ’ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਨਵੀਂ ਦਿੱਲੀ, 18 ਮਾਰਚ-ਭਾਰਤੀ ਯੂਥ ਕਾਂਗਰਸ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਖ਼ਿਲਾਫ਼ ਭਾਜਪਾ ਵਲੋਂ ਦਿੱਤੇ ਬਿਆਨਾਂ ਤੋਂ ਬਾਅਦ...
ਚੰਡੀਗੜ੍ਹ, 18 ਮਾਰਚ- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਗਿ੍ਫਤਾਰੀ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ...
ਚੰਡੀਗੜ੍ਹ, 18 ਮਾਰਚ- ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੰਮ ਕਰ ਰਹੀ ਹੈ। ਉਨ੍ਹਾਂ...
ਚੰਡੀਗੜ੍ਹ, 18 ਮਾਰਚ- ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ...
...7 days ago
ਪੰਜਾਬ ’ਚ ਇੰਟਰਨੈੱਟ ਦੇ ਨਾਲ ਨਾਲ ਐਸ.ਐਮ.ਐਸ. ਸੇਵਾਵਾਂ ਵੀ ਬੰਦ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਗਿ੍ਫ਼ਤਾਰ
...7 days ago
ਲਖਨਊ, 18 ਮਾਰਚ- ਉਤਰ ਪ੍ਰਦੇਸ਼ ਦੇ ਸੋਨਭੱਦਰ ਦੇ ਗੜਵਾਨ ਪਿੰਡ ਦੀਆਂ 4 ਔਰਤਾਂ ਅਤੇ 2 ਬੱਚੇ ਜੋ ਕਿ ਪਹਾੜ ’ਤੇ ਲੱਕੜਾਂ ਇਕੱਠੀਆਂ...
...7 days ago
ਪੰਜਾਬ ਵਿਚ ਇੰਟਰਨੈੱਟ ਐਤਵਾਰ ਦੁਪਹਿਰ 12 ਵਜੇ ਤੱਕ ਮੁਕੰਮਲ ਬੰਦ
ਇਸਲਾਮਾਬਾਦ, 18 ਮਾਰਚ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਲਾਹੌਰ ਸਥਿਤ ਘਰ ’ਚ ਪੁਲਿਸ ਪਹੁੰਚੀ ਹੈ। ਪਾਕਿਸਤਾਨ ਦੇ ਜੀਓ ਨਿਊਜ਼...
ਮਹਿਤਪੁਰ,18 ਮਾਰਚ (ਲਖਵਿੰਦਰ ਸਿੰਘ)-ਇੱਥੇ ਉਸ ਸਮੇਂ ਹਾਹਾਕਾਰ ਮੱਚ ਗਈ ਜੱਦੋਂ ਮਹਿਤਪੁਰ ਦਾ ਸਾਰਾ ਇਲਾਕਾ ਪੁਲਿਸ ਛਾਉਣੀ ’ਚ ਬਦਲ ਗਿਆ। ਇਸ ਦੌਰਾਨ ਵੱਡੀ...
...7 days ago
ਚੰਡੀਗੜ੍ਹ, 18 ਮਾਰਚ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਦਾ...
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਹੁਣ ਸਪੱਸ਼ਟ ਹੈ ਕਿ ਮੇਰੇ ਸਾਰੇ ਮਾਮਲਿਆਂ ਵਿਚ ਜ਼ਮਾਨਤ ਮਿਲਣ ਦੇ ਬਾਵਜੂਦ ਪੀ.ਡੀ.ਐਮ. ਸਰਕਾਰ ਮੈਨੂੰ ਗ੍ਰਿਫ਼ਤਾਰ ਕਰਨ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ....
...7 days ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨੀ ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਉੱਥੋਂ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਾਫ਼ਲੇ ਦੀ ਇਕ ਗੱਡੀ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ, ਜਦੋਂ ਉਹ ਤੋਸ਼ਾਖ਼ਾਨਾ ਕੇਸ ਦੀ ਸੁਣਵਾਈ ਦੇ....
...7 days ago
ਮਹਾਰਾਸ਼ਟਰ, 18 ਮਾਰਚ—ਠਾਣੇ ’ਚ ਧੀਰੇਂਦਰ ਸ਼ਾਸਤਰੀ (ਬਾਬਾ ਬਾਗੇਸ਼ਵਰ) ਦੇ ਇਕ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਨੂੰ ਮੀਰਾ ਰੋਡ...
ਸੁਨਾਮ ਊਧਮ ਸਿੰਘ ਵਾਲਾ, 18 ਮਾਰਚ (ਰੁਪਿੰਦਰ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਰਜਿੰਦਰ ਦੀਪਾ ਨੇ ਕਿਹਾ ਕਿ ‘ਆਪ’ ਸਰਕਾਰ ਸੱਤਾ ਦੇ ਨਸ਼ੇ ’ਚ ਧੁੱਤ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਜਾ....
ਰਾਜਾਸਾਂਸੀ, 18 ਮਾਰਚ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ’ਚ ਜੀ-20 ਕਾਨਫ਼ਰੰਸ ਤਹਿਤ ਦੂਜੀ ਮੀਟਿੰਗ (ਐਲ-20) 19 ਅਤੇ 20 ਮਾਰਚ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ’ਚ ਹਿੱਸਾ...
ਗੁਹਾਟੀ, 18 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਕ ਬਿਆਨ ਵਿਚ ਕਿਹਾ ਕਿ ਅੱਜ ਸਵੇਰੇ 9.03 ਅਸਾਮ ਦੇ ਜੋਰਹਾਟ ਤੋਂ 23....
ਗਾਂਧੀਨਗਰ, 18 ਮਾਰਚ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਪਹੁੰਚੇ। ਉਹ ਗਾਂਧੀਨਗਰ ਵਿਚ ਇੰਡੀਅਨ ਡੇਅਰੀ ਐਸੋਸੀਏਸ਼ਨ ਵਲੋਂ ਆਯੋਜਿਤ 49ਵੇਂ ਡੇਅਰੀ ਉਦਯੋਗ ਸੰਮੇਲਨ ਵਿਚ ਸ਼ਾਮਿਲ ਹੋਣਗੇ। ਇਸ ਤੋਂ ਬਾਅਦ ਉਹ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ.....
ਨਵੀਂ ਦਿੱਲੀ, 18 ਮਾਰਚ- 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਨਾਮਜ਼ਦ ਸੁਕੇਸ਼ ਚੰਦਰਸ਼ੇਖਰ ਨੇ ਪਟੀਸ਼ਨ ਦਾਇਰ ਕਰਕੇ ਕੇਸ ਨੂੰ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਸੀ। ਸੁਕੇਸ਼ ਚੰਦਰਸ਼ੇਖਰ ਨੇ ਪਟੀਸ਼ਨ ’ਚ ਜੱਜ ’ਤੇ ਪੱਖਪਾਤ ਕਰਨ ਦਾ ਦੋਸ਼ ਲਗਾਇਆ ਹੈ। ਪਟਿਆਲਾ ਹਾਊਸ.....
ਵੈਲੀਗੰਟਨ, 18 ਮਾਰਚ- ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਕੇਰਮਾਡੇਕ ਟਾਪੂ ਖ਼ੇਤਰ ਵਿਚ ਰਿਕਟਰ ਪੈਮਾਨੇ ’ਤੇ 5.0 ਦੀ ਤੀਬਰਤਾ ਨਾਲ ਭੂਚਾਲ ਆਇਆ। ਅਜੇ ਤੱਕ ਇਸ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ....
ਨਵੀਂ ਦਿੱਲੀ, 18 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਬਰਾਮਨੀਅਨ ਹਾਲ...
ਫਰੀਦਕੋਟ, 18 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ 'ਚੋਂ 18 ਮੋਬਾਈਲ ਫ਼ੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਤੋਂ ਇਲਾਵਾ 8 ਸਿਮ, 9 ਹੈੱਡਫ਼ੋਨ, 10 ਚਾਰਜਰ...
ਸੰਧਵਾਂ, 18 ਮਾਰਚ (ਪ੍ਰੇਮੀ ਸੰਧਵਾਂ)- ਬੀਤੇ ਦਿਨ ਤੋਂ ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਾਰਿਸ਼ ਤੇ ਚੱਲ ਰਹੀਆਂ ਤੇਜ਼ ਹਵਾਵਾਂ ਨੇ ਪੱਕ ਰਹੀ ਕਣਕ ਦੀ ਫ਼ਸਲ ਢਹਿ ਢੇਰੀ ਕਰਕੇ ਮੱਧ ਵਰਗੀ ਤੇ ਠੇਕੇ ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਗਹਿਰੀਆਂ...
ਸੈਕਰਾਮੈਂਟੋ, ਕੈਲੀਫੋਰਨੀਆ, 18 ਮਾਰਚ (ਹੁਸਨ ਲੜੋਆ ਬੰਗਾ)-ਜੈਕਸਨਵਿਲੇ ਬੀਚ, ਫਲੋਰਿਡਾ ਪੁਲਿਸ ਨੇ ਜਾਰੀ ਇਕ ਬਿਆਨ 'ਚ ਇਕ ਸਾਲ ਤੋਂ ਵਧ ਸਮਾਂ ਪਹਿਲਾਂ ਮਾਈਕਰੋ ਸਾਫ਼ਟ ਸੀਨੀਅਰ...
ਕੇਰਲ, 18 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਕੋਚੀ ਹਵਾਈ ਅੱਡੇ ’ਤੇ ਪਹੁੰਚੇ। ਉਹ ਅੱਜ ਕੱਕਨਾੜ ਦੇ ਰਾਜਗਿਰੀ ਬਿਜਨੈੱਸ ਸਕੂਲ ’ਚ ਨੌਜਵਾਨਾਂ ਅਤੇ ਫੈਕਲਟੀ ਦੇ ਨਾਲ ਇਕ ਇੰਟਰਐਕਟਿਵ ਸੈਸ਼ਨ...
...7 days ago
ਨਵੀਂ ਦਿੱਲੀ,18 ਮਾਰਚ- ਯੂ-ਟਿਊਬ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਅਕਾਉਂਟ 'ਤੇ ਪਾਬੰਦੀ ਨੂੰ ਹਟਾ ਕੇ ਉਸ ਨੂੰ ਬਹਾਲ ਕਰ ਦਿੱਤਾ ਹੈ। ਟਰੰਪ ਹੁਣ ਪਹਿਲਾਂ ਵਾਂਗ ਕੰਟੈਂਟ ਅਪਲੋਡ ਕਰ ਸਕਣਗੇ...
...7 days ago
ਸ਼੍ਰੀਨਗਰ, 18 ਮਾਰਚ-ਪੁਲਵਾਮਾ ਦੇ ਮਿੱਤਰਗਾਮ ਇਲਾਕੇ 'ਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਹੋਰ ਵੇਰਵਿਆਂ ਦੀ ਉਡੀਕ ਹੈ।
ਨਵੀਂ ਦਿੱਲੀ, 18 ਮਾਰਚ- ਦਿੱਲੀ ਵਿਚ ਅਚਾਨਕ ਮੌਸਮ ਵਿਚ ਤਬਦੀਲੀ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਅਨੁਸਾਰ, ਐਤਵਾਰ ਨੂੰ ਬਹੁਤ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੈਥਲ, ਨਰਵਾਣਾ (ਹਰਿਆਣਾ) ਦੇ ਨਾਲ ਲੱਗਦੇ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX