ਮਹਿਲ ਕਲਾਂ, 19 ਮਾਰਚ (ਗੁਰਪ੍ਰੀਤ ਸਿੰਘ ਅਣਖੀ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦਾ ਪੁਲਿਸ ਵਲੋਂ ਪੁਲਿਸ ਮੁਕਾਬਲਾ ਬਣਾਉਣ ਦਾ ਖ਼ਦਸ਼ਾ ਜ਼ਾਹਰ ਕਰਨ ਦੀ ਵੀਡਿਉ ਜਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖਾਤਾ ਭਾਰਤ’ਚ ਬੈਨ ਕਰ ਦਿੱਤਾ ਗਿਆ ਹੈ ।
ਮਲੋਟ, 19 ਮਾਰਚ (ਪਾਟਿਲ)- ਮਲੋਟ ਦੇ ਵਾਲਮੀਕਿ ਮੁਹੱਲੇ ਵਿਚ ਆਪਸੀ ਰੰਜਿਸ਼ ਕਾਰਨ ਇਕ 30 ਸਾਲਾ ਰਾਹੁਲ ਨਾਮਕ ਨੌਜਵਾਨ ਦੀ ਮੌਤ ਹੋਈ ਹੈ । ਇਸ ਦੌਰਾਨ ਮ੍ਰਿਤਕ ਨੌਜਵਾਨ ਦਾ ਪਿਤਾ ਵੀ ਜ਼ਖ਼ਮੀ ਹੋ ਗਿਆ ...
...5 days ago
ਸ੍ਰੀ ਮੁਕਤਸਰ ਸਾਹਿਬ , 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਤੋਂ ਅੰਮ੍ਰਿਤਪਾਲ ਸਿੰਘ ਦੇ 11 ਸਮਰਥਕ ਹਿਰਾਸਤ ਵਿਚ ਲਏ ਹਨ । ਜਾਣਕਾਰੀ ਅਨੁਸਾਰ ਇਹ ਸਮਰਥਕ ਪਿੰਡ ਥਾਂਦੇਵਾਲਾ...
...5 days ago
ਚੰਡੀਗੜ੍ਹ , 19 ਮਾਰਚ (ਤਰੁਨ ਭਜਨੀ)-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਗਈ ...
ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਸਰਹੱਦ ਤੋਂ ਥੌੜੀ ਦੂਰ ਸਥਿਤ ਪਿੰਡ ਸਾਹੋਵਾਲ ਨੇੜਿਉਂ ਖੇਤਾਂ ਵਿਚੋਂ ਬੀ.ਐਸ.ਐਫ. 183 ਬਟਾਲੀਅਨ ਤੇ ਐਨ.ਸੀ.ਬੀ. ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ 3 ਕਿੱਲੋ ਹੈਰੋਇਨ ...
ਮਲੇਰਕੋਟਲਾ, 19 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਜਿੱਥੇ ਗਸ਼ਤ ਕੀਤਾ ਜਾ ਰਿਹਾ ਹੈ ਉੱਥੇ ਹੀ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਆਏ ਐਸ.ਐਸ.ਪੀ. ਦੀਪਕ ਹਿਲੋਰੀ (ਆਈ.ਪੀ.ਐਸ) ਵਲ਼ੋਂ ਪਹਿਲੇ ਦਿਨ ...
...5 days ago
ਬਾਬਾ ਬਕਾਲਾ ਸਾਹਿਬ ,19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਵਾਰਿਸ ਪੰਜਾਬ ਦੇ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 7 ਸਾਥੀਆਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ...
ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਦਿਹਾੜੇ ਵਜੋਂ ...
ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ )- 23 ਫਰਵਰੀ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਸ ਵਿਚਾਲੇ ਹੋਈਆਂ ਖ਼ੂਨੀ ਝੜਪਾਂ ਤੇ ਥਾਣਾ ਅਜਨਾਲਾ ਤੇ ਕਬਜ਼ਾ ਕਰਨ ...
...5 days ago
ਨਵੀਂ ਦਿੱਲੀ , 19 ਮਾਰਚ - ਰਵੀ ਸਿੰਘ ਖ਼ਾਲਸਾ ਏਡ ਨੇ ਕਿਹਾ ਹੈ ਕਿ ਪੰਜਾਬ ਵਿਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਇਕ ਵਾਰ ਫਿਰ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿਚ ਭਾਰੀ ਚਿੰਤਾ ਹੈ । ਸਿੱਖ ਨੌਜਵਾਨਾਂ ਦੇ ...
ਮਲੇਰਕੋਟਲਾ, 19 ਮਾਰਚ (ਮੁਹੰਮਦ ਹਨੀਫ਼ ਥਿੰਦ)-ਸ਼੍ਰੀ ਦੀਪਕ ਹਿਲੋਰੀ, ਆਈ.ਪੀ.ਐਸ. ਨੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਵਜੋਂ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ...
...5 days ago
ਚੰਡੀਗੜ੍ਹ, 19 ਮਾਰਚ-ਕੇਂਦਰੀ ਏਜੰਸੀ ਦੇ ਸੂਤਰਾਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਉਰਫ਼ ਸਰਬਜੀਤ ਸਿੰਘ ਕਲਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
...5 days ago
ਚੰਡੀਗੜ੍ਹ, 19 ਮਾਰਚ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ 'ਤੇ ਡੀ.ਆਈ.ਜੀ. ਸਵਪਨ ਸ਼ਰਮਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦਿਹਾਤੀ ਖੇਤਰ 'ਚ ਐੱਫ.ਆਈ.ਆਰ. ਦਰਜ ਕਰ ਰਹੇ ਹਾਂ, ਅਸੀਂ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ...
ਭਵਾਨੀਗੜ੍ਹ, 19 ਮਾਰਚ (ਰਣਧੀਰ ਸਿੰਘ ਫੱਗੂਵਾਲਾ)-'ਵਾਰਿਸ ਪੰਜਾਬ ਦੇ' ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਕੀਤੀ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਲਈ ਸਥਾਨਕ ਪੁਲਿਸ ਨੇ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ...
ਰਾਜਪੁਰਾ, 19 ਮਾਰਚ (ਰਣਜੀਤ ਸਿੰਘ)-ਰਾਜਪੁਰਾ ਵਿਖੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਸੰਬੰਧ ’ਚ ਜਾਣਕਾਰੀ ਦਿੰਦਿਆਂ ਡੀ.ਐੱਸ. ਪੀ. ਸੁਰਿੰਦਰ ਮੋਹਨ ਨੇ ਦੱਸਿਆ ਕਿ ਮੁੱਖ ਚੋਕਾਂ...
ਅੰਮ੍ਰਿਤਸਰ, 19 ਮਾਰਚ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵਲੋਂ ਬੀਤ ਕੱਲ੍ਹ ਤੋਂ ਸੂਬੇ 'ਚ ਮਾਹੌਲ ਪੈਦਾ ਕੀਤਾ...
ਸੁਨਾਮ ਊਧਮ ਸਿੰਘ ਵਾਲਾ,19 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) ਸਬ-ਡਵੀਜ਼ਨ ਪੁਲਿਸ ਸੁਨਾਮ ਊਧਮ ਸਿੰਘ ਵਾਲਾ ਵਲੋਂ ਐੱਸ.ਪੀ. ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਹਲਕੇ 'ਚ ਅਮਨ ਸ਼ਾਂਤੀ ਅਤੇ ਸਦਭਾਵਨਾ...
ਲਹਿਰਾ ਮੁਹੱਬਤ, 19 ਮਾਰਚ (ਸੁਖਪਾਲ ਸਿੰਘ ਸੁੱਖੀ) -ਬਠਿੰਡਾ ਅੰਬਾਲਾ ਰੇਲਵੇ ਲਾਈਨ ਕਿਸਾਨਾਂ ਨੇ ਲਹਿਰਾ ਧੂਰਕੋਟ ਕੋਲੋਂ ਬੰਦ ਰਸਤਾ ਚਾਲੂ ਕਰਾਉਣ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਟਰੈਕ ਤੇ ਧਰਨਾ ਲਾ ਕੇ ਜਾਮ ਕਰ ਦਿੱਤਾ ਹੈ।
ਅੰਮ੍ਰਿਤਸਰ, 19 ਮਾਰਚ- ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਸਤਿੰਦਰ ਸਿੰਘ ਦਾ ਕਹਿਣਾ ਹੈ ਕਿ ਕੱਲ੍ਹ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੱਲ੍ਹ ਰਾਤ ਉਨ੍ਹਾਂ ਦੇ ਖ਼ਿਲਾਫ਼ ਆਰਮ ਐਕਟ ਦੇ ਤਹਿਤ ਐੱਫ.ਆਈ.ਆਰ. ਦਰਜ ਕੀ...
ਚੰਡੀਗੜ੍ਹ, 19 ਮਾਰਚ-ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ ਕਾਰਗੁਜ਼ਾਰੀ ਇਕ ਵਾਰ ਫਿਰ ਨਿਰਾਸ਼ਾਜਨਕ ਰਹੀ। ਪਹਿਲਾਂ ਅਜਨਾਲਾ ਘਟਨਾਕ੍ਰਮ ਤੇ ਫਿਰ ਬੀਤੇ ਦਿਨ ਤੋਂ ਜੋ ਚੱਲ ਰਿਹਾ ਅਪ੍ਰੇਸ਼ਨ। ਨਾਲ ਹੀ..
ਅਮਲੋਹ, 19 ਮਾਰਚ (ਕੇਵਲ ਸਿੰਘ)-ਪੁਲਿਸ ਵਲੋਂ ਅਮਨ ਸ਼ਾਂਤੀ ਬਰਕਰਾਰ ਰੱਖਣ ਅਤੇ ਆਮ ਜਨਤਾ 'ਚ ਡਰ ਭੈਅ ਖ਼ਤਮ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ...
...about 1 hour ago
ਮਾਨਸਾ, 19 ਮਾਰਚ (ਰਾਵਿੰਦਰ ਸਿੰਘ ਰਵੀ)- ਸਿੱਧੂ ਮੂਸੇੇਵਾਲਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਸੰਗਤਾਂ ਨੂੰ ਸੰਬੋਧਨ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਜੇਲ੍ਹਾਂ ’ਚ ਬੈਠੇ ਗੈਂਗਸਟਰ...
...about 1 hour ago
ਮਾਨਸਾ, 19 ਮਾਰਚ (ਰਾਵਿੰਦਰ ਸਿੰਘ ਰਵੀ)- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਜਿਵੇਂ ਹੀ ਅੰਤਿਮ ਅਰਦਾਸ ਉਪਰੰਤ ਸਟੇਜ ਤੋਂ ਬੋਲਣਾ ਸ਼ੁਰੂ ਕੀਤਾ ਤਾਂ ਜਿੱਥੇ ਪੰਡਾਲ ’ਚ ਸੰਗਤਾਂ...
...about 1 hour ago
ਨਵੀਂ ਦਿੱਲੀ, 19 ਮਾਰਚ- ਭਾਰਤ ਤੇ ਆਸਟ੍ਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਕੇ.ਵਾਈ.ਐਸ. ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ’ਚ 19 ਮਾਰਚ ਦਿਨ ਐਤਵਾਰ...
...about 1 hour ago
ਮਹਿਤਪੁਰ, 19 ਮਾਰਚ (ਲਖਵਿੰਦਰ ਸਿੰਘ)-ਮਹਿਤਪੁਰ ਦੇ ਨਜ਼ਦੀਕੀ ਪਿੰਡ ਸਲੇਮਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਇੱਕ ਹੋਰ ਗੱਡੀ ਫੜੀ ਗਈ, ਜਿਸ 'ਚ 315 ਬੋਰ ਰਾਈਫ਼ਲ ਤੇ 57 ਕਾਰਤੂਸ ਜ਼ਿੰਦਾ ਬਰਾਮਦ ਕੀਤੇ...
ਅੰਮ੍ਰਿਤਸਰ, 19 ਮਾਰਚ (ਸੁਰਿੰਦਰ ਕੋਛੜ)-ਪੁਲਿਸ ਫੋਰਸ ਵਲੋਂ ਅੱਜ ਅੰਮ੍ਰਿਤਸਰ ’ਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਭਾਰੀ ਪੁਲਿਸ ਫੋਰਸ ਨੂੰ ਵੇਖ ਕੇ ਦੇਸ਼-ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਅਤੇ ਜਲ੍ਹਿਆਂਵਾਲਾ ਬਾਗ...
...about 1 hour ago
ਮਾਨਸਾ, 19 ਮਾਰਚ (ਰਾਵਿੰਦਰ ਸਿੰਘ ਰਵੀ)- ਸਿੱਧੂ ਮੂਸੇੇਵਾਲਾ ਦੀ ਪਹਿਲੀ ਬਰਸੀ ਮੌਕੇ ਅੰਤਿਮ ਅਰਦਾਸ ਉਪਰੰਤ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਸੰਗਤਾਂ ਨੂੰ ਸੰਬੋਧਨ ਕਰਨ ਲੱਗੇ ਹਨ।
ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵਲੋਂ ਦੂਸਰੇ ਦਿਨ ਵੀ ਫਲੈਗ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ’ਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਇਕੱਠ ਤੇ ਮਨਾਹੀ ਕੀਤੀ ...
ਅੰਮ੍ਰਿਤਸਰ, 19 ਮਾਰਚ(ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ...
...about 1 hour ago
ਮਾਨਸਾ, 19 ਮਾਰਚ (ਰਾਵਿੰਦਰ ਸਿੰਘ ਰਵੀ)- ਸਥਾਨਕ ਅਨਾਜ ਮੰਡੀ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਨਾਈ ਜਾ ਰਹੀ ਪਹਿਲੀ ਬਰਸੀ ਮੌਕੇ ਵੱਡਾ ਇਕੱਠ ਹੋਇਆ ਹੈ, ਜਿਨ੍ਹਾਂ 'ਚ ਨੌਜਵਾਨਾਂ ਦੀ ਗਿਣਤੀ...
...about 1 hour ago
ਰੁੜੇਕੇ ਕਲਾਂ, 19 ਮਾਰਚ- (ਗੁਰਪ੍ਰੀਤ ਸਿੰਘ ਕਾਨੇਕੇ)-ਜਪਾਨ ਵਿਖੇ ਕਰਵਾਈ ਜਾ ਰਹੀ ਪੈਦਲ ਚਾਲ ਏਸ਼ੀਅਨ ਚੈਪੀਅਨਸ਼ਿਪ ਦੌਰਾਨ 20 ਕਿਲੋਮੀਟਰ ਪੈਦਲ ਚਾਲ ਮੁਕਾਬਲੇ 'ਚੋਂ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਹਨੇਕੇ ਦੇ...
...18 minutes ago
ਖਡੂਰ ਸਾਹਿਬ, 19 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਬੀਤੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੀ ਜਥੇਬੰਦੀ ਉਪਰ ਕੀਤੀ ਕਾਰਵਾਈ ਕਾਰਨ ਬੰਦ ਕੀਤੇ ਇੰਟਰਨੈੱਟ...
...46 minutes ago
ਚੰਡੀਗੜ੍ਹ, 19 ਮਾਰਚ-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਨੂੰ ਪੰਜਾਬ ਪੁਲਿਸ ਵਲੋਂ ਅਸਾਮ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਵਿਅਕਤੀਆਂ...
ਮਾਨਸਾ, 19 ਮਾਰਚ- ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵਲੋਂ ਮਾਨਸਾ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਬਰਸੀ ਮੌਕੇ ਪੰਡਾਲ...
ਤਲਵੰਡੀ ਸਾਬੋ, 19 ਮਾਰਚ (ਰਣਜੀਤ ਸਿੰਘ ਰਾਜੂ) ‘ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਆਪਰੇਸ਼ਨ ਦੇ ਖ਼ਿਲਾਫ਼ ਬੀਤੀ ਦੇਰ ਰਾਤ ਨਗਰ ’ਚ ਪ੍ਰਦਰਸ਼ਨ ਕਰ ਰਹੇ ਕਰੀਬ 16 ਸਿੱਖ ਨੌਜਵਾਨਾਂ ਨੂੰ ਪੁਲਿਸ ਵਲੋਂ...
...about 1 hour ago
ਮਾਨਸਾ, 19 ਮਾਰਚ (ਬਲਵਿੰਦਰ ਸਿੰਘ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵਲੋਂ ਮਾਨਸਾ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
...about 1 hour ago
ਚੰਡੀਗੜ੍ਹ, 19 ਮਾਰਚ-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਕਾਰਵਾਈ ਜਾਰੀ ਹੈ। ਇਸੇ ਦੌਰਾਨ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ...
...about 1 hour ago
ਜਲੰਧਰ, 19 ਮਾਰਚ- ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਐਤਵਾਰ ਨੂੰ ਦੂਜੇ ਦਿਨ ਵੀ ਵਿਸ਼ਾਲ ਤਲਾਸ਼ੀ ਮੁਹਿੰਮ ਜਾਰੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਨੀਵਾਰ ਦੇਰ ਰਾਤ ਜਲੰਧਰ ਦੇ ਨਕੋਦਰ ਨੇੜੇ ਪੱਤਰਕਾਰਾਂ...
ਨਵੀਂ ਦਿੱਲੀ, 19 ਮਾਰਚ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਆਪਣੇ ਮੰਤਰੀ ਮੰਡਲ ਦੇ ਨਾਲ ਅੱਜ ਨੈਸ਼ਨਲ ਵਾਰ ਮੈਮੋਰੀਅਲ, ਪੁਲਿਸ ਵਾਰ ਮੈਮੋਰੀਅਲ ਅਤੇ ਪ੍ਰਧਾਨ ਮੰਤਰੀ ਦੇ ਅਜਾਇਬ ਘਰ ਦਾ ਦੌਰਾ ਕਰਨਗੇ।
...5 days ago
ਤਲਵੰਡੀ ਸਾਬੋ, 19 ਮਾਰਚ (ਰਣਜੀਤ ਸਿੰਘ ਰਾਜੂ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਵਲੋਂ ਚਲਾਏ ਮੈਗਾ ਆਪਰੇਸ਼ਨ ਦੇ ਵਿਰੋਧ 'ਚ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਬੀਤੀ ਕਰੀਬ...
ਮਾਨਸਾ, 19 ਮਾਰਚ- ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ ਮਾਨਸਾ ਦੀ ਦਾਣਾ ਮੰਡੀ 'ਚ ਮਨਾਈ ਜਾਵੇਗੀ। ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਬਰਸੀ ਸਮਾਗਮ 'ਚ ਵੱਡੀ ਗਿਣਤੀ 'ਚ ਪਹੁੰਚਣ...
ਜਲੰਧਰ, 19 ਮਾਰਚ-ਪੰਜਾਬ ਭਰ 'ਚ ਥਾਂ-ਥਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਕਿਉਂਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ, ਜੋ ਕਿ ਇਸ ਸਮੇਂ ਭਗੌੜਾ ਹੈ। ਜਲੰਧਰ-ਮੋਗਾ ਰੋਡ ਤੋਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਨਵੀਂ ਦਿੱਲੀ, 19 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮ ਵਿਚਕਾਰ ਦੂਜਾ ਇਕ ਦਿਨਾ ਮੈਚ ਅੱਜ ਖੇਡਿਆ ਜਾਵੇਗਾ। ਤਿੰਨ ਇਕ ਦਿਨਾ ਮੈਚ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਇਹ ਮੈਚ ਜਿੱਤ ਕੇ ਭਾਰਤ ਦੀਆਂ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX