JALANDHAR WEATHER

ਕਰਨਾਟਕ: ਮਾਨਸੂਨ ਦੇ ਮੌਸਮ ਦੌਰਾਨ ਅਧਿਕਾਰੀ ਰਹਿਣ ਚੌਕਸ- ਡੀ.ਕੇ. ਸ਼ਿਵਕੁਮਾਰ

ਬੈਂਗਲੁਰੂ, 23 ਮਈ- ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਦੱਸਿਆ ਕਿ ਸਥਾਨਕ ਅਧਿਕਾਰੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਕਮਿਸ਼ਨਰ ਅਤੇ ਮਿਉਂਸਪਲ ਕਮਿਸ਼ਨਰ ਨੂੰ ਬੈਂਗਲੁਰੂ ਵਿਚ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਦੇ ਤਰੀਕੇ ਬਾਰੇ ਰਿਪੋਰਟ ਦੇਣ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ