JALANDHAR WEATHER

ਐਨ.ਸੀ.ਪੀ. ਵੀ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ 'ਚ ਨਹੀਂ ਹੋਵੇਗੀ ਸ਼ਾਮਿਲ

ਮੁੰਬਈ, 24 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ 'ਚ ਐਨ.ਸੀ.ਪੀ. ਸ਼ਾਮਿਲ ਨਹੀਂ ਹੋਵੇਗੀ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਪਾਰਟੀ ਨੇ ਇਸ ਮੁੱਦੇ 'ਤੇ ਹੋਰ ਵਿਰੋਧੀ ਪਾਰਟੀਆਂ ਨਾਲ ਖੜ੍ਹਨ ਦਾ ਫ਼ੈਸਲਾ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ