JALANDHAR WEATHER

ਕਤਲ ਕਰਕੇ ਸੁੱਟੀ ਵਿਅਕਤੀ ਦੀ ਲਾਸ਼ ਬਰਾਮਦ

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਤੋਂ ਇਕ ਵਿਅਕਤੀ ਦੀ ਕਤਲ ਕਰਕੇ ਸੁੱਟੀ ਹੋਈ ਖ਼ੂਨ ਨਾਲ ਲੱਥ ਪੱਥ ਲਾਸ਼ ਮਿਲਣ ਦੀ ਖ਼ਬਰ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਮਿ੍ਰਤਕ 41-42 ਸਾਲਾ ਵਿਅਕਤੀ ਜਲੰਧਰ ਦਾ ਵਸਨੀਕ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ