JALANDHAR WEATHER

ਏ.ਐਲ.ਐਮ ਉਮੀਦਵਾਰਾਂ ਵਲੋਂ ਭਰਤੀ ਨੂੰ ਲੈ ਕੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਰੋਸ ਧਰਨਾ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)- 2100 ਏ.ਐਲ.ਐਮ ਉਮੀਦਵਾਰਾਂ ਦੀ ਭਰਤੀ ਸੰਬੰਧੀ ਪ੍ਰਕਿਰਿਆ ਨੂੰ ਲੈ ਕੇ ਏ.ਐਲ.ਐਮਜ਼ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਬਿਜਲੀ ਨਿਗਮ ਸਾਡੀਆਂ ਮੰਗਾਂ ਨਹੀਂ ਪੂਰੀਆਂ ਕਰਦਾ ਅਸੀਂ ਇਹ ਧਰਨਾ ਜਾਰੀ ਰੱਖਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ