JALANDHAR WEATHER

ਅੱਜ ਬਾਅਦ ਦੁਪਹਿਰ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ਦੁਪਹਿਰ 2.30 ਵਜੇ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨਿਆ ਜਾਵੇਗਾ। ਨਤੀਜਾ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵਲੋਂ ਬੋਰਡ ਦੇ ਮੁੱਖ ਦਫ਼ਤਰ ਵਿਚਲੇ ਮੀਟਿੰਗ ਰੂਮ ’ਚ ਐਲਾਨਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ