JALANDHAR WEATHER

ਲਾਰੈਂਸ ਬਿਸ਼ਨੋਈ-ਜਤਿੰਦਰ ਗੋਗੀ ਸਿੰਡੀਕੇਟ ਦਾ ਗੈਂਗਸਟਰ ਗਿ੍ਫ਼ਤਾਰ

ਨਵੀਂ ਦਿੱਲੀ, 24 ਮਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 22 ਮਈ ਨੂੰ ਇਕ ਐਨਕਾਊਂਟਰ ਤੋਂ ਬਾਅਦ ਲਾਰੈਂਸ ਬਿਸ਼ਨੋਈ-ਜਤਿੰਦਰ ਗੋਗੀ ਸਿੰਡੀਕੇਟ ਦੇ ਇਕ ਭਗੌੜੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਦਿੱਲੀ ਵਿਚ ਕਤਲ ਦੀ ਕੋਸ਼ਿਸ਼ ਦੇ ਇਕ ਕੇਸ ਵਿਚ ਅੰਤਰਿਮ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ 3 ਸਾਲਾਂ ਤੋਂ ਫ਼ਰਾਰ ਸੀ। ਮੁਲਜ਼ਮ ਕੋਲੋਂ ਇਕ ਅਰਧ-ਆਟੋਮੈਟਿਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ