JALANDHAR WEATHER

ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ

ਐਸ. ਏ. ਐਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵਲੋਂ ਐਲਾਨ ਦਿੱਤਾ ਗਿਆ। ਇਸ ਵਿਚ ਸੁਜਾਨ ਕੌਰ ਨੇ 100 ਫ਼ੀਸਦੀ ਨੰਬਰ ਪ੍ਰਾਪਤ ਕਰ ਪਹਿਲਾ ਸਥਾਨ ਹਾਸਲ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ