JALANDHAR WEATHER

ਸ਼੍ਰੋਮਣੀ ਅਕਾਲੀ ਦਲ ਸੰਸਦ ਭਵਨ ਦੇ ਉਦਘਾਟਨੀ ਸਮਾਗਮ ’ਚ ਕਰੇਗਾ ਸ਼ਿਰਕਤ- ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 24 ਮਈ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਗੱਲ ਨਵੇਂ ਸੰਸਦ ਭਵਨ ਬਾਰੇ ਗੱਲ ਕਰਦਿਆਂ ਕਿਹਾ ਕਿ ਨਵਾਂ ਪਾਰਲੀਮੈਂਟ ਭਵਨ ਦਾ ਉਦਘਾਟਨ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਫ਼ੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ 28 ਮਈ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਵਿਚ ਸ਼ਿਰਕਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਵਿਰੋਧੀ ਪਾਰਟੀਆਂ ਵਲੋਂ ਉਠਾਏ ਮੁੱਦਿਆਂ ਨਾਲ ਸਹਿਮਤ ਨਹੀਂ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ