JALANDHAR WEATHER

ਕ੍ਰਿਕਟਰ ਸ਼ੁਭਮਨ ਗਿੱਲ ਦੀ ਭੈਣ ਨੂੰ ਨਿਸ਼ਾਨਾ ਬਨਾਉਣ ਵਾਲੀਆਂ ਪੋਸਟਾਂ ਦਾ ਦਿੱਲੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਵੀਂ ਦਿੱਲੀ, 24 ਮਈ- ਦਿੱਲੀ ਮਹਿਲਾ ਕਮਿਸ਼ਨ ਨੇ ਕ੍ਰਿਕਟਰ ਸ਼ੁਭਮਨ ਗਿੱਲ ਦੀ ਭੈਣ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਕੁਝ ਸੋਸ਼ਲ ਮੀਡੀਆ ਪੋਸਟਾਂ ਦਾ ਖ਼ੁਦ ਨੋਟਿਸ ਲੈਂਦਿਆ ਐਫ਼.ਆਈ.ਆਰ. ਦਰਜ ਕਰਨ ਲਈ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਉਸ ਵਲੋਂ ਪੁਲਿਸ ਨੂੰ 26 ਮਈ ਤੱਕ ਵਿਸਥਾਰਤ ਕਾਰਵਾਈ ਦੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ