JALANDHAR WEATHER

ਇਮਰਾਨ ਖ਼ਾਨ ਦੀ ਪੀ.ਟੀ.ਆਈ ’ਤੇ ਪਾਬੰਦੀ ਲਗਾ ਸਕਦਾ ਹੈ ਪਾਕਿਸਤਾਨ

ਇਲਾਮਾਬਾਦ, 24 ਮਈ- ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਰਾਇਟਰਜ਼ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ’ਤੇ ਰਾਜ ’ਤੇ ਹਮਲਾ ਕਰਨ ਲਈ ਪਾਬੰਦੀ ਲਗਾਉਣ ’ਤੇ ਵਿਚਾਰ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ