JALANDHAR WEATHER

ਭਲਕੇ ਪ੍ਰਧਾਨ ਮੰਤਰੀ ਕਰਨਗੇ ਖ਼ੇਲੋ ਇੰਡੀਆ ਯੂਨੀਵਰਸਿਟੀ ਖ਼ੇਡਾਂ ਦਾ ਐਲਾਨ

ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਮਈ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਖ਼ੇਲੋ ਇੰਡੀਆ ਯੂਨੀਵਰਸਿਟੀ ਖ਼ੇਡਾਂ ਦੀ ਸ਼ੁਰੂਆਤ ਦਾ ਐਲਾਨ ਕਰਨਗੇ। ਹੋਣ ਵਾਲੀਆਂ ਇਨ੍ਹਾਂ ਵੱਖ-ਵੱਖ 21 ਖ਼ੇਡਾਂ ਵਿਚ 200 ਤੋਂ ਵੱਧ ਯੂਨੀਵਰਸਿਟੀਆਂ ਦੇ 4,750 ਤੋਂ ਵੱਧ ਐਥਲੀਟਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ