JALANDHAR WEATHER

ਈਰਖਾ ਸ਼ਰਮਾ ਨੇ ਮੈਰਿਟ ਵਿਚ 11ਵਾਂ ਤੇ ਜ਼ਿਲ੍ਹੇ ਵਿਚੋਂ 3 ਤੀਸਰਾ ਸਥਾਨ ਕੀਤਾ ਹਾਸਿਲ

ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਤਹਿਤ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੀ ਵਿਦਿਆਰਥਣ ਈਰਖਾ ਸ਼ਰਮਾ ਪੁੱਤਰੀ ਵਿਸ਼ਾਲ ਸ਼ਰਮਾ ਵਾਸੀ ਬਲਾਚੌਰ ਨੇ 500 ਵਿਚੋਂ 489 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 11ਵਾਂ ਰੈਂਕ ਅਤੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ