JALANDHAR WEATHER

ਛੱਤੀਸਗੜ੍ਹ: ਸੁਰੱਖਿਆ ਬਲਾਂ ਨੇ ਬੇਅਸਰ ਕੀਤਾ ਨਕਸਲੀਆਂ ਵਲੋਂ ਲਗਾਇਆ ਆਈ.ਈ.ਡੀ.

ਰਾਏਪੁਰ, 24 ਮਈ- ਸੁਰੱਖਿਆ ਬਲਾਂ ਅਤੇ ਪੁਲਿਸ ਨੇ ਛੱਤੀਸਗੜ੍ਹ ਵਿਚ ਬੀਜਾਪੁਰ ਜ਼ਿਲ੍ਹੇ ਦੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਫੋਕਸਹੋਲ ਵਿਧੀ ਰਾਹੀਂ ਨਕਸਲੀਆਂ ਦੁਆਰਾ ਲਗਾਏ ਗਏ ਆਈ.ਈ.ਡੀ. ਦਾ ਪਤਾ ਲਗਾਇਆ ਅਤੇ ਉਸ ਨੂੰ ਬੇਅਸਰ ਕਰ ਦਿੱਤਾ ਹੈ। ਨਕਸਲੀਆਂ ਵਲੋਂ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਲਈ ਇਹ ਆਈ.ਈ.ਡੀ. ਲਗਾਇਆ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ