JALANDHAR WEATHER

ਬਲਾਚੌਰ ਦੀ ਹਰਜੋਤ ਕੌਰ ਨੇ ਮੈਰਿਟ ਵਿਚ 9ਵਾਂ ਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਕੀਤਾ ਹਾਸਿਲ

ਬਲਾਚੌਰ ,24 ਮਈ ( ਦੀਦਾਰ ਸਿੰਘ ਬਲਾਚੌਰੀਆ) -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਤਹਿਤ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੀ ਵਿਦਿਆਰਥਣ ਹਰਜੋਤ ਕੌਰ ਪੁੱਤਰੀ ਅਮਰੀਕ ਸਿੰਘ ਵਾਸੀ ਬਲਾਚੌਰ ਨੇ 500 ਵਿਚੋਂ 491ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 9ਵਾਂ ਰੈਂਕ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚੋਂ ਪਹਿਲਾ ਸਬਾਨ ਹਾਸਿਲ ਕੀਤਾ ਹੈ । ਚੈਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਹਰਜੋਤ ਕੌਰ ਨੂੰ ਵਧਾਈ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ