JALANDHAR WEATHER

ਜਸ਼ਨਪ੍ਰੀਤ ਕੌਰ ਨੇ ਮੈਰਿਟ ਸੂਚੀ 'ਚ 13ਵਾਂ ਸਥਾਨ ਦਰਜ ਕਰਵਾ ਕੇ ਬਠਿੰਡਾ ਜ਼ਿਲ੍ਹੇ ਦਾ ਨਾਂਅ ਦਰਜ ਕਰਵਾਇਆ

ਤਲਵੰਡੀ ਸਾਬੋ/ਸੀਂਗੋ ਮੰਡੀ, 24 ਮਈ (ਲਕਵਿੰਦਰ ਸ਼ਰਮਾ) - ਤਲਵੰਡੀ ਸਾਬੋ ਦੇ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੀ ਲੜਕੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਮੈਰਿਟ ਸੂਚੀ ਵਿਚੋਂ 13ਵਾਂ ਸਥਾਨ ਪ੍ਰਾਪਤ ਕਰਕੇ ਬਠਿੰਡਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ । ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੱਘ ਨੇ 487 ( 97.40%) ਅੰਕ ਪ੍ਰਾਪਤ ਕਰਕੇ ਸਕੂਲ ਤੇ ਬਠਿੰਡਾ ਦਾ ਨਾਂਅ ਰੌਸ਼ਨ ਕੀਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ