JALANDHAR WEATHER

ਸਰਹੱਦੀ ਖੇਤਰ ’ਚ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਸ਼ੁਰੂ ਹੋਈ ਬਾਰਿਸ਼ ਨਾਲ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਆਲੇ ਦੁਆਲੇ ਦਾ ਮੌਸਮ ਵੀ ਸੁਹਾਵਣਾ ਹੋ ਗਿਆ ਹੈ । ਇਸ ਸਮੇਂ ਬਾਰਿਸ਼ ਦੇ ਨਾਲ-ਨਾਲ ਹਲਕੀ ਗੜੇਮਾਰੀ ਵੀ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ