JALANDHAR WEATHER

ਲੋਹਾਖੇੜਾ ਦੀ ਸਿਮਰਜੀਤ ਕੌਰ ਨੇ ਮੈਰਿਟ ਵਿਚ 10ਵਾਂ ਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ

ਲੌਂਗੋਵਾਲ ,24 ਮਈ (ਸ.ਸ.ਖੰਨਾ,ਵਿਨੋਦ)- ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਰਕਾਰੀ ਸੈਕੰਡਰੀ ਸਕੂਲ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਦੀ ਸਿਮਰਜੀਤ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਲੋਹਾਖੇੜਾ ਨੇ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ 10ਵਾਂ ਸਥਾਨ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ । ਚੇਅਰਮੈਨ ਜਗਤਾਰ ਸਿੰਘ ਲੌਂਗੋਵਾਲ ਅਤੇ ਪ੍ਰਿੰਸੀਪਲ ਕਰਮਜੀਤ ਕੌਰ ਵਲੋਂ ਸਿਮਰਜੀਤ ਕੌਰ ਦੇ ਘਰ ਜਾ ਕੇ ਵਧਾਈ ਦਿੱਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ