JALANDHAR WEATHER

ਤਿੰਨ ਦੇਸ਼ਾਂ ਦੇ ਦੌਰੇ ਤੋਂ ਬਾਅਦ ਦਿੱਲੀ ਪਹੁੰਚੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ, ਪਾਪੂਆ ਨਿਊ ਗਿਨੀ ਅਤੇ ਆਸਟ੍ਰੇਲੀਆ ਦੇ ਤਿੰਨ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਪਹੁੰਚੇ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਅਤੇ ਵਰਕਰਾਂ ਨੇ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ