JALANDHAR WEATHER

ਦਿੱਲੀ ਲਿਆਂਦਾ ਗਿਆ ਲਾਰੈਂਸ ਬਿਸ਼ਨੋਈ

ਨਵੀਂ ਦਿੱਲੀ, 25 ਮਈ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਸੈਂਟਰਲ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ। ਉਸ ਨੂੰ ਗੁਜਰਾਤ ਐਂਟੀ-ਟੈਰਰਿਸਟ ਸਕੁਐਡ (ਏ.ਟੀ.ਐਸ.) ਵਲੋਂ ਨਸ਼ਿਆਂ ਦੀ ਸਰਹੱਦ ਪਾਰੋਂ ਤਸਕਰੀ ਦੇ ਮਾਮਲੇ ਵਿਚ ਗੁਜਰਾਤ ਲਿਜਾਇਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ