JALANDHAR WEATHER

ਮੁੰਬਈ: ਗੋਦਾਮ ਵਿਚ ਲੱਗੀ ਭਿਆਨਕ ਅੱਗ

ਮਹਾਰਾਸ਼ਟਰ, 25 ਮਈ- ਠਾਣੇ ਨਗਰ ਨਿਗਮ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਭਿਵੰਡੀ ਸ਼ਹਿਰ ਵਿਚ ਅੱਜ ਸਵੇਰੇ ਇਕ ਸਕਰੈਪ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਮੌਕੇ ’ਤੇ ਕੁੱਲ 4 ਫ਼ਾਇਰ ਟੈਂਡਰ ਮੌਜੂਦ ਹਨ ਅਤੇ ਅੱਗ ’ਤੇ ਕਾਬੂ ਪਾਉਣ ਲਈ ਕਾਰਵਾਈ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ