JALANDHAR WEATHER

ਪੰਜਾਬੀ ਯੂਨੀਵਰਸਿਟੀ ਵਿਖੇ ਇਗਜ਼ਾਮੀਨੇਸ਼ਨ ਦੀ ਨਵੀਂ ਇਮਾਰਤ ’ਚ ਲੱਗੀ ਅੱਗ

ਪਟਿਆਲਾ, 25 ਮਈ (ਕੁਲਵੀਰ ਸਿੰਘ ਧਾਲੀਵਾਲ)- ਅੱਜ ਸਵੇਰੇ ਪੰਜਾਬੀ ਯੂਨੀਵਰਸਿਟੀ ਵਿਖੇ ਇਗਜ਼ਾਮੀਨੇਸ਼ਨ ਦੀ ਨਵੀਂ ਇਮਾਰਤ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆ ਗੱਡੀਆਂ ਮੌਕੇ ’ਤੇ ਪਹੁੰਚੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ