JALANDHAR WEATHER

ਜੇਲ੍ਹ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਮੋਬਾਇਲ ਫ਼ੋਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਬੈਰਕ ਦੀ ਤਲਾਸ਼ੀ ਦੌਰਾਨ 13 ਮੋਬਾਇਲ ਫ਼ੋਨ, 6 ਸਿਮ ਅਤੇ 2 ਚਾਰਜਰ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਜੇਲ ਐਕਟ ਤਹਿਤ ਮਾਮਲਾ ਦਰਜ ਸਮੇਤ 4 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ