JALANDHAR WEATHER

ਡਿੱਗਣ ਕਾਰਨ ਜ਼ਖ਼ਮੀ ਹੋਏ ਸਤੇਂਦਰ ਜੈਨ ਨੂੰ ਲਿਆਂਦਾ ਗਿਆ ਹਸਪਤਾਲ

ਨਵੀਂ ਦਿੱਲੀ, 25 ਮਈ- ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਦੱਸਿਆ ਕਿ ਬੀਤੀ ਰਾਤ ਜੇਲ੍ਹ ਦੇ ਬਾਥਰੂਮ ਵਿਚ ਫ਼ਿਸਲ ਕੇ ਡਿੱਗਣ ਤੋਂ ਬਾਅਦ ਬਿਮਾਰ ‘ਆਪ’ ਆਗੂ ਸਤਿੰਦਰ ਜੈਨ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਜਾਂਚ ਲਈ ਲਿਆਂਦਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ