JALANDHAR WEATHER

ਉਤਰਾਖ਼ੰਡ: ਵੰਦੇ ਭਾਰਤ ਦੇ ਉਦਘਾਟਨੀ ਸਮਾਗਮ ਲਈ ਪੁੱਜੇ ਕੇਂਦਰੀ ਰੇਲ ਮੰਤਰੀ

ਦੇਹਰਾਦੂਨ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਲਈ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਵਿਚ ਸਵਾਰ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ