JALANDHAR WEATHER

2014 ਤੋਂ ਬਾਅਦ ਅਸੀਂ ਭਾਰਤੀ ਰੇਲਵੇ ਨੂੰ ਬਦਲ ਦਿੱਤਾ- ਨਰਿੰਦਰ ਮੋਦੀ

ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਹਰਾਦੂਨ ਨੂੰ ਨਵੀਂ ਦਿੱਲੀ ਨਾਲ ਜੋੜਨ ਵਾਲੀ ਉੱਤਰਾਖ਼ੰਡ ਦੀ ਪਹਿਲੀ ਅਰਧ-ਹਾਈ ਸਪੀਡ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ 12 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਚਾਰਧਾਮ ਗ੍ਰੈਂਡ ਪ੍ਰੋਜੈਕਟ ’ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 2014 ਤੋਂ ਅਸੀਂ ਭਾਰਤੀ ਰੇਲਵੇ ਨੂੰ ਬਦਲ ਦਿੱਤਾ ਹੈ। ਅਸੀਂ ਹਾਈ ਸਪੀਡ ਰੇਲ ਗੱਡੀਆਂ ਦੇ ਸੁਪਨੇ ਨੂੰ ਹਕੀਕਤ ਬਣਾ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ 2014 ਦੇ ਮੁਕਾਬਲੇ ਹਰ ਸਾਲ ਦੇ 6000 ਕਿਲੋਮੀਟਰ ਰੇਲਵੇ ਲਾਈਨਾਂ ਦਾ ਬਿਜਲੀਕਰਨ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ