JALANDHAR WEATHER

ਸਾਬਕਾ ਮੰਤਰੀ ਅਨਿਲ ਜੋਸ਼ੀ ਬਰੀ

ਅੰਮ੍ਰਿਤਸਰ, 25 ਮਈ (ਰੇਸ਼ਮ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਲੋਂ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਇਹ ਮਾਮਲਾ ਵਕੀਲ ਵਨੀਤ ਸਰੀਨ ਵਲੋਂ ਉਸ ਦੇ ਹੋਟਲ ’ਚ ਹੋਈ ਭੰਨਤੋੜ ਤਹਿਤ ਦਰਜ ਕਰਵਾਇਆ ਗਿਆ ਸੀ। ਇਹ ਜਾਣਕਾਰੀ ਸ੍ਰੀ ਜੋਸ਼ੀ ਦੇ ਵਕੀਲ ਅਮਨਦੀਪ ਸਿੰਘ ਨੇ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ