JALANDHAR WEATHER

ਪੀ.ਆਰ.ਟੀ.ਸੀ. ਨੇ ਹੈਲਪ ਲਾਈਨ ਨੰਬਰ ਕੀਤਾ ਜਾਰੀ

ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)- ਪੀ.ਆਰ.ਟੀ.ਸੀ. ਅਦਾਰੇ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਸੰਪਰਕ ਕਰਨ ’ਤੇ ਸਵਾਰੀ ਦੀ ਸਮੱਸਿਆ ਦੇ ਹੱਲ ਲਈ ਪੀ.ਆਰ.ਟੀ.ਸੀ. ਅਧਿਕਾਰੀ ਫ਼ੋਰੀ ਹੱਲ ਲਈ ਤੱਤਪਰ ਹੋਣਗੇ। ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ 9592195923 ਨੰਬਰ ਜਾਰੀ ਕਰਦਿਆਂ ਦੱਸਿਆ ਕਿ ਇਸ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਉਣ ’ਤੇ ਇਹ ਸ਼ਿਕਾਇਤ ਸਿੱਧੀ ਮੇਰੇ ਕੋਲ ਪਹੁੰਚੇਗੀ ਅਤੇ ਚਾਰ ਅਧਿਕਾਰੀ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਾਲ ਦੀ ਨਾਲ ਕਰਨਗੇ ਅਤੇ ਉਨ੍ਹਾਂ ਵਲੋਂ ਸ਼ਾਮ ਨੂੰ ਹਰ ਸ਼ਿਕਾਇਤ ਬਾਰੇ ਜਾਣਕਾਰੀ ਦੇਣਗੇ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ