JALANDHAR WEATHER

ਕੱਲ੍ਹ ਐਲਾਨੇ ਜਾਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10 ਵੀ ਸ਼੍ਰੇਣੀ ਦੇ ਨਤੀਜੇ

ਐਸ.ਏ.ਐਸ.ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਸ਼ੁੱਕਰਵਾਰ 26 ਮਈ ਨੂੰ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਹ ਜਾਣਕਾਰੀ ਦਿੱਤੀ ਗਈ। ਸੰਬੰਧਿਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ ’ਤੇ ਉਪਲਬਧ ਕਰਵਾ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ