JALANDHAR WEATHER

ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਸਿੰਘ ਬਿੱਟੂ ਵਲੋਂ ਪਾਸਪੋਰਟ ਦਫ਼ਤਰ 'ਚ ਛਾਪੇਮਾਰੀ

ਲੁਧਿਆਣਾ, 25 ਮਈ (ਬਲਵਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਪ੍ਰੀਤ-ਪੈਲੇਸ ਨੇੜੇ ਸਥਿਤ ਪਾਸਪੋਰਟ ਦਫ਼ਤਰ 'ਚ ਛਾਪੇਮਾਰੀ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਾਸਪੋਰਟ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਕਥਿਤ ਤੌਰ 'ਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਖ਼ੁਦ ਇਹ ਸਭ ਕੁਝ ਦੇਖਣ ਲਈ ਆਏ ਹਨ। ਇਸ ਮੌਕੇ ਉਨ੍ਹਾਂ ਨੇ ਪਾਸਪੋਰਟ ਦਫ਼ਤਰ ਦੇ ਸੰਬੰਧਿਤ ਅਧਿਕਾਰੀਆਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ ਹੈ ਜੋ ਕਿ ਅਜੇ ਤੱਕ ਜਾਰੀ ਸੀ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ